November 18, 2026, 5:32 pm
----------- Advertisement -----------
HomeNewsBreaking Newsਜਲੰਧਰ 'ਚ 9ਵੀਂ ਜਮਾਤ ਦੇ ਵਿਦਿਆਰਥੀ 'ਤੇ ਹਮਲਾ, ਹਾਲਤ ਗੰਭੀਰ, ਪੜ੍ਹੋ ਵੇਰਵਾ

ਜਲੰਧਰ ‘ਚ 9ਵੀਂ ਜਮਾਤ ਦੇ ਵਿਦਿਆਰਥੀ ‘ਤੇ ਹਮਲਾ, ਹਾਲਤ ਗੰਭੀਰ, ਪੜ੍ਹੋ ਵੇਰਵਾ

Published on

----------- Advertisement -----------
  • 17 ਸਾਲਾ ਨੌਜਵਾਨ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ, 28 ਅਪ੍ਰੈਲ 2024 – ਜਲੰਧਰ ਦੇ ਗੜ੍ਹਾ ਦੇ ਫਗਵਾੜੀ ਮੁਹੱਲੇ ਨੇੜੇ 9ਵੀਂ ਜਮਾਤ ਦੀ ਵਿਦਿਆਰਥਣ ‘ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 17 ਸਾਲਾ ਅਮਨ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਤੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੇਰ ਰਾਤ ਹਸਪਤਾਲ ਪੁੱਜੇ ਪਰਿਵਾਰ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ-7 ਦੀ ਪੁਲੀਸ ਨੂੰ ਦਿੱਤੀ ਹੈ। ਵਿਦਿਆਰਥੀ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਪਹਿਲਾਂ ਕਦੇ ਲੜਾਈ ਨਹੀਂ ਕੀਤੀ ਸੀ। ਬੇਟਾ ਰਾਤ ਨੂੰ ਘਰੋਂ ਮੰਦਰ ਜਾਣ ਲਈ ਨਿਕਲਿਆ ਸੀ। ਦਸ ਮਿੰਟ ਬਾਅਦ ਪਰਿਵਾਰ ਨੂੰ ਪੁਲਿਸ ਤੋਂ ਫ਼ੋਨ ਆਇਆ ਕਿ ਉਨ੍ਹਾਂ ਦੇ ਬੱਚੇ ਨੂੰ ਕੁਝ ਹਮਲਾਵਰਾਂ ਨੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਪਰਿਵਾਰ ਵਾਲੇ ਵਿਦਿਆਰਥੀ ਨੂੰ ਤੁਰੰਤ ਹਸਪਤਾਲ ਲੈ ਗਏ। ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਬੱਚੇ ਨੂੰ ਆਈਸੀਯੂ ਰੈਫਰ ਕਰ ਦਿੱਤਾ। ਪਰਿਵਾਰ ਨੇ ਦੱਸਿਆ ਕਿ 17 ਸਾਲਾ ਅਮਨ 9ਵੀਂ ਜਮਾਤ ਦਾ ਵਿਦਿਆਰਥੀ ਹੈ। ਜ਼ਖ਼ਮੀ ਵਿਦਿਆਰਥੀ ਅਮਨ ਨੇ ਪੁਲੀਸ ਨੂੰ ਤਿੰਨਾਂ ਮੁਲਜ਼ਮਾਂ ਦੇ ਨਾਂ ਦੱਸੇ ਸਨ। ਪਰਿਵਾਰ ਨੇ ਕਿਹਾ- ਡਾਕਟਰਾਂ ਨੇ ਕਿਹਾ ਹੈ ਕਿ ਬੇਟੇ ਦੇ ਸਿਰ ‘ਤੇ ਬਹੁਤ ਗੰਭੀਰ ਸੱਟਾਂ ਹਨ। ਹੁਣ ਅੱਜ ਪੁਲਿਸ ਮਾਮਲੇ ‘ਚ ਸੀਸੀਟੀਵੀ ਦੀ ਜਾਂਚ ਕਰੇਗੀ, ਜਿਸ ਦੇ ਆਧਾਰ ‘ਤੇ ਸਾਰੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...