September 5, 2026, 3:47 am
----------- Advertisement -----------
HomeNewsBreaking NewsPSEB ਕੱਲ੍ਹ 8ਵੀਂ ਤੇ 12ਵੀਂ ਦੇ ਨਤੀਜੇ ਕਰੇਗਾ ਘੋਸ਼ਿਤ ਸ਼ਾਮ 4 ਵਜੇ...

PSEB ਕੱਲ੍ਹ 8ਵੀਂ ਤੇ 12ਵੀਂ ਦੇ ਨਤੀਜੇ ਕਰੇਗਾ ਘੋਸ਼ਿਤ ਸ਼ਾਮ 4 ਵਜੇ ਮੈਰਿਟ ਹੋਵੇਗੀ ਜਾਰੀ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਮੰਗਲਵਾਰ (30 ਅਪ੍ਰੈਲ) ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।

ਦੱਸ ਦਈਏ ਕਿ ਬੋਰਡ ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਉਪਲਬਧ ਹੋਵੇਗਾ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ। ਇਸ ਤੋਂ ਪਹਿਲਾਂ PSEB ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...