July 3, 2026, 2:50 am
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਚੋਣਾਂ : - ਪੰਜਵੇਂ ਦਿਨ ਦਾਖ਼ਲ ਹੋਈਆਂ 559 ਨਾਮਜ਼ਦਗੀਆਂ

ਪੰਜਾਬ ਵਿਧਾਨ ਸਭਾ ਚੋਣਾਂ : – ਪੰਜਵੇਂ ਦਿਨ ਦਾਖ਼ਲ ਹੋਈਆਂ 559 ਨਾਮਜ਼ਦਗੀਆਂ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਪੰਜਵੇਂ ਦਿਨ ਸੂਬੇ ਵਿੱਚ ਸਿਰਫ਼ 559 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।

ਨਾਮਜ਼ਦਗੀ ਦੇ ਪਹਿਲੇ ਚਾਰ ਦਿਨਾਂ ਦੋਰਾਨ 619 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 1178 ਹੋ ਗਈ ਹੈ।

ਡਾ.ਰਾਜੂ ਨੇ ਦੱਸਿਆ ਕਿ 1 ਫਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੈ।

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ਨੋਅ ਯੂਅਰ ਕੈਂਡੀਡੇਟ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...