August 27, 2026, 5:42 am
----------- Advertisement -----------
HomeNewsLatest Newsਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਸੰਭਾਲਿਆ...

ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਸੰਭਾਲਿਆ ਅਹੁਦਾ

Published on

----------- Advertisement -----------

ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਮੰਗਲਵਾਰ (30 ਅਪ੍ਰੈਲ) ਨੂੰ ਜਲ ਸੈਨਾ ਦੇ 26ਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਐਡਮਿਰਲ ਆਰ ਹਰੀ ਕੁਮਾਰ ਦੀ ਥਾਂ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਕਸਤ ਭਾਰਤ ਵਿੱਚ ਯੋਗਦਾਨ ਪਾਉਣ ਲਈ ਭਾਰਤੀ ਜਲ ਸੈਨਾ ਨੂੰ ਆਤਮ-ਨਿਰਭਰ ਬਣਾਉਣ ਲਈ ਕੰਮ ਕਰਾਂਗੇ।


ਦਿੱਲੀ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੂੰ ਜਲ ਸੈਨਾ ਮੁਖੀ ਦਾ ਕਾਰਜਭਾਰ ਸੌਂਪਿਆ ਗਿਆ। 60 ਸਾਲਾ ਤ੍ਰਿਪਾਠੀ 39 ਸਾਲਾਂ ਤੋਂ ਜਲ ਸੈਨਾ ਵਿੱਚ ਹਨ। ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਮਾਂ ਦਾ ਅਸ਼ੀਰਵਾਦ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...