June 8, 2026, 8:33 am
----------- Advertisement -----------
HomeNewsBreaking Newsਚੰਡੀਗੜ੍ਹ 'ਚ 32 ਕਿਸਾਨ ਜਥੇਬੰਦੀਆਂ ਸ਼ਾਂਤੀਪੂਰਵਕ ਪੰਜਾਬ ਭਾਜਪਾ ਉਮੀਦਵਾਰਾਂ ਨੂੰ ਪੁੱਛੇਗੀ ਸਵਾਲ

ਚੰਡੀਗੜ੍ਹ ‘ਚ 32 ਕਿਸਾਨ ਜਥੇਬੰਦੀਆਂ ਸ਼ਾਂਤੀਪੂਰਵਕ ਪੰਜਾਬ ਭਾਜਪਾ ਉਮੀਦਵਾਰਾਂ ਨੂੰ ਪੁੱਛੇਗੀ ਸਵਾਲ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ 32 ਚੈਪਟਰਾਂ ਦੀ ਮੀਟਿੰਗ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਫਰਮਾਨ ਸਿੰਘ ਸੰਧੂ, ਹਰਿੰਦਰ ਸਿੰਘ ਲੱਖੋਵਾਲ ਅਤੇ ਮਨਜੀਤ ਸਿੰਘ ਧਨੇਰ ਨੇ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਹੁਣ ਪਿੰਡਾਂ ਵਿੱਚ ਆਮ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ 11 ਸਵਾਲਾਂ ਦੇ ਪੋਸਟਰ ਦਿੱਤੇ ਜਾਣਗੇ, ਜਿਸ ਵਿੱਚ ਉਹ ਆਉਣ ਵਾਲੇ ਭਾਜਪਾ ਆਗੂਆਂ ਤੋਂ ਸਵਾਲ ਪੁੱਛਣਗੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਇਹ ਸਵਾਲ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ 5 ਮਈ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਅਤੇ ਫਿਰ 21 ਮਈ ਨੂੰ ਜਗਰਾਉਂ ਵਿਖੇ ਕਿਸਾਨ ਮਹਾਂ ਪੰਚਾਇਤ ਬੁਲਾ ਕੇ ਲੱਖਾਂ ਪੋਸਟਰ ਲਗਾਏ ਜਾਣਗੇ।

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਜੰਗਵੀਰ ਚੌਹਾਨ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਨੰਗਲ, ਬੋਘ ਸਿੰਘ ਆਦਿ ਪਿੰਡਾਂ ਵਿੱਚ ਵੰਡੇ ਜਾਣਗੇ। ਮਾਨਸਾ, ਕੁਲਦੀਪ ਸਿੰਘ ਵਜੀਦਪੁਰ ਅਤੇ ਮੁਕੇਸ਼ ਚੰਦਰ ਸ਼ਰਮਾ ਆਦਿ ਨੇ ਵੀ ਸ਼ਮੂਲੀਅਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...