November 19, 2026, 1:44 pm
----------- Advertisement -----------
HomeNewsBreaking Newsਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਦਿੱਤਾ 145 ਦੌੜਾਂ ਦਾ ਟੀਚਾ

ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਦਿੱਤਾ 145 ਦੌੜਾਂ ਦਾ ਟੀਚਾ

Published on

----------- Advertisement -----------


IPL-2024 ਦੇ 48ਵੇਂ ਮੈਚ ‘ਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 145 ਦੌੜਾਂ ਦਾ ਟੀਚਾ ਦਿੱਤਾ ਹੈ। ਲਖਨਊ ਦੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਸਟੇਡੀਅਮ ਵਿੱਚ ਐਲਐਸਜੀ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 144 ਦੌੜਾਂ ਬਣਾਈਆਂ।

ਨੇਹਲ ਵਧੇਰਾ ਨੇ 41 ਗੇਂਦਾਂ ‘ਤੇ 46 ਦੌੜਾਂ ਬਣਾਈਆਂ, ਜਦਕਿ ਈਸ਼ਾਨ ਕਿਸ਼ਨ ਨੇ 32 ਦੌੜਾਂ ਦਾ ਯੋਗਦਾਨ ਪਾਇਆ। ਟਿਮ ਡੇਵਿਡ 35 ਦੌੜਾਂ ਬਣਾ ਕੇ ਨਾਬਾਦ ਰਿਹਾ। ਰੋਹਿਤ ਸ਼ਰਮਾ ਆਪਣੇ ਜਨਮ ਦਿਨ ‘ਤੇ ਸਿਰਫ਼ 4 ਦੌੜਾਂ ਹੀ ਬਣਾ ਸਕੇ। ਮੋਹਸਿਨ ਖਾਨ ਨੇ 2 ਵਿਕਟਾਂ ਲਈਆਂ। ਮਯੰਕ ਯਾਦਵ, ਨਵੀਨ-ਉਲ-ਹਕ, ਰਵੀ ਬਿਸ਼ਨੋਈ ਅਤੇ ਮਾਰਕਸ ਸਟੋਇਨਿਸ ਨੇ ਇੱਕ-ਇੱਕ ਵਿਕਟ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...