September 9, 2026, 11:26 am
----------- Advertisement -----------
HomeNewsLatest Newsਅਕਾਲੀ ਦਲ ਨੇ ਖੇਡਿਆ ਵੱਡਾ ਦਾਅ, ਮਜੀਠੀਆ ਦੀ ਪਤਨੀ ਨੇ ਮਜੀਠਾ ਤੋਂ...

ਅਕਾਲੀ ਦਲ ਨੇ ਖੇਡਿਆ ਵੱਡਾ ਦਾਅ, ਮਜੀਠੀਆ ਦੀ ਪਤਨੀ ਨੇ ਮਜੀਠਾ ਤੋਂ ਭਰੀ ਨਾਮਜ਼ਦਗੀ

Published on

----------- Advertisement -----------

ਚੰਡੀਗੜ੍ਹ: ਪੰਜਾਬ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਦਾਅ ਖੇਡਿਆ ਹੈ। ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਪਤਨੀ ਗੁਣੀਵ ਕੌਰ ਨੇ ਸੋਮਵਾਰ ਨੂੰ ਮਜੀਠਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਹੁਣ ਇਸ ਨਾਲ ਸਾਫ ਹੋ ਗਿਆ ਹੈ ਕਿ ਮਜੀਠੀਆ ਸਿਰਫ ਇਕ ਸੀਟ ਤੋਂ ਚੋਣ ਲੜਨਗੇ। ਉਹ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਖਿਲਾਫ ਹੀ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਗੁਨੀਵ ਕੌਰ ਦਾ ਸਬੰਧ ਡੇਰਾ ਬਿਆਸ ਦੇ ਪਰਿਵਾਰ ਨਾਲ ਹੈ।

ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਇਸ ਦੇ ਜਵਾਬ ਵਿੱਚ ਮਜੀਠੀਆ ਨੇ ਐਤਵਾਰ ਨੂੰ ਕਿਹਾ ਸੀ ਕਿ ਸਿੱਧੂ ਦੀ ਇਹ ਇੱਛਾ ਵੀ ਪੂਰੀ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...