November 12, 2026, 3:04 pm
----------- Advertisement -----------
HomeNewsEntertainment'ਹਰੀ ਹਰ ਵੀਰਾ ਮੱਲੂ' ਦਾ ਟੀਜ਼ਰ ਰਿਲੀਜ਼: ਔਰੰਗਜ਼ੇਬ ਦੇ ਕਿਰਦਾਰ 'ਚ ਨਜ਼ਰ...

‘ਹਰੀ ਹਰ ਵੀਰਾ ਮੱਲੂ’ ਦਾ ਟੀਜ਼ਰ ਰਿਲੀਜ਼: ਔਰੰਗਜ਼ੇਬ ਦੇ ਕਿਰਦਾਰ ‘ਚ ਨਜ਼ਰ ਆਏ ਬੌਬੀ ਦਿਓਲ

Published on

----------- Advertisement -----------

ਸਾਊਥ ਸੁਪਰਸਟਾਰ ਪਵਨ ਕਲਿਆਣ ਦੀ ਅਗਲੀ ਫਿਲਮ ‘ਹਰੀ ਹਰ ਵੀਰਾ ਮੱਲੂ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਨਿਰਮਾਤਾਵਾਂ ਨੇ ਇਸ ਫਿਲਮ ਦੇ ਪਹਿਲੇ ਭਾਗ ਦਾ ਨਾਂ ‘ਤਲਵਾਰ ਬਨਾਮ ਆਤਮਾ’ ਰੱਖਿਆ ਹੈ। ਇਸ ਪੀਰੀਅਡ ਡਰਾਮਾ ਫਿਲਮ ‘ਚ ਪਵਨ ਕਲਿਆਣ ਤਲਵਾਰ ਦੀ ਨੋਕ ‘ਤੇ ਇਨਸਾਫ ਕਰਦੇ ਨਜ਼ਰ ਆ ਰਹੇ ਹਨ। ਵਿਲੇਨ ਬਣੇ ਬੌਬੀ ਦਿਓਲ ਇੱਕ ਵਾਰ ਫਿਰ ਸਾਰਿਆਂ ਨੂੰ ਡਰਾਉਂਦੇ ਨਜ਼ਰ ਆਉਣਗੇ।

1 ਮਿੰਟ 37 ਸੈਕਿੰਡ ਦੇ ਇਸ ਟੀਜ਼ਰ ‘ਚ ਪਵਨ ਕਲਿਆਣ ਦੇ ਕਿਰਦਾਰ ਨੂੰ ਯੋਧੇ ਦੇ ਰੂਪ ‘ਚ ਪੇਸ਼ ਕੀਤਾ ਗਿਆ ਹੈ। ਫਿਲਮ ‘ਚ ਉਹ ਇਨਸਾਫ ਲਈ ਮੁਗਲਾਂ ਨਾਲ ਲੜਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਉਹ ਫਿਲਮ ‘ਚ ਮੁਗਲਾਂ ਤੋਂ ਕੋਹਿਨੂਰ ਹੀਰਾ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਵੀ ਨਜ਼ਰ ਆਉਣਗੇ। ਟ੍ਰੇਲਰ ਦੀ ਸਭ ਤੋਂ ਖਾਸ ਝਲਕ ਬੌਬੀ ਦਿਓਲ ਦੇ ਕਿਰਦਾਰ ਦੀ ਸੀ। ਅਭਿਨੇਤਾ ਜ਼ਾਲਮ ਮੁਗਲ ਸ਼ਾਸਕ ਔਰੰਗਜ਼ੇਬ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ।
ਕਰੀਬ 200 ਕਰੋੜ ਰੁਪਏ ਦੇ ਬਜਟ ਨਾਲ ਬਣੀ ਇਹ ਫਿਲਮ ਇਸ ਸਾਲ ਦੇ ਅੰਤ ਤੱਕ ਰਿਲੀਜ਼ ਹੋਵੇਗੀ। ਫਿਲਮ ‘ਚ ਪਵਨ ਅਤੇ ਬੌਬੀ ਤੋਂ ਇਲਾਵਾ ਨਿਧੀ ਅਗਰਵਾਲ, ਨੋਰਾ ਫਤੇਹੀ, ਵਿਕਰਮਜੀਤ ਵਿਰਕ ਅਤੇ ਨਰਗਿਸ ਫਾਖਰੀ ਵਰਗੇ ਕਲਾਕਾਰ ਨਜ਼ਰ ਆਉਣਗੇ। ਫਿਲਮ ਦਾ ਸੰਗੀਤ ‘ਆਰਆਰਆਰ’ ਫੇਮ ਐਮਐਮ ਕਿਰਵਾਨੀ ਦੁਆਰਾ ਤਿਆਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...