September 28, 2026, 1:14 am
----------- Advertisement -----------
HomeNewsBreaking Newsਚੋਣਾਂ 'ਚ ਇੱਕੋ ਜਿਹੇ ਨਾਂ ਵਾਲੇ ਉਮੀਦਵਾਰਾਂ 'ਤੇ ਪਾਬੰਦੀ ਲਾਉਣ ਦੀ ਮੰਗ...

ਚੋਣਾਂ ‘ਚ ਇੱਕੋ ਜਿਹੇ ਨਾਂ ਵਾਲੇ ਉਮੀਦਵਾਰਾਂ ‘ਤੇ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ

Published on

----------- Advertisement -----------

ਸੁਪਰੀਮ ਕੋਰਟ ਨੇ ਚੋਣਾਂ ‘ਚ ਇੱਕੋ ਜਿਹੇ ਨਾਂ ਵਾਲੇ ਉਮੀਦਵਾਰਾਂ ‘ਤੇ ਪਾਬੰਦੀ ਲਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਜਸਟਿਸ ਬੀਆਰ ਗਵਈ, ਜਸਟਿਸ ਸਤੀਸ਼ ਚੰਦਰਾ ਅਤੇ ਜਸਟਿਸ ਸੰਦੀਪ ਸ਼ਰਮਾ ਦੀ ਬੈਂਚ ਨੇ ਕਿਹਾ ਕਿ ਜੇਕਰ ਕਿਸੇ ਦਾ ਨਾਂ ਰਾਹੁਲ ਗਾਂਧੀ ਜਾਂ ਲਾਲੂ ਯਾਦਵ ਹੈ ਤਾਂ ਉਨ੍ਹਾਂ ਨੂੰ ਚੋਣ ਲੜਨ ਤੋਂ ਨਹੀਂ ਰੋਕਿਆ ਜਾ ਸਕਦਾ।
ਦੱਸ ਦਈਏ ਕਿ ਸਾਬੂ ਸਟੀਫਨ ਨਾਮਕ ਪਟੀਸ਼ਨਰ ਨੇ ਕਿਹਾ ਕਿ ਹਾਈ ਪ੍ਰੋਫਾਈਲ ਸੀਟਾਂ ‘ਤੇ ਮਿਲਦੇ-ਜੁਲਦੇ ਨਾਮ ਵਾਲੇ ਕਿਸੇ ਹੋਰ ਉਮੀਦਵਾਰ ਨੂੰ ਖੜ੍ਹਾ ਕਰਨਾ ਪੁਰਾਣੀ ਚਾਲ ਹੈ। ਇਸ ਨਾਲ ਵੋਟਰਾਂ ਦੇ ਮਨਾਂ ਵਿੱਚ ਭੰਬਲਭੂਸਾ ਪੈਦਾ ਹੁੰਦਾ ਹੈ। ਇਸੇ ਤਰ੍ਹਾਂ ਦੇ ਨਾਵਾਂ ਕਾਰਨ ਲੋਕ ਗਲਤ ਉਮੀਦਵਾਰ ਨੂੰ ਵੋਟ ਪਾਉਂਦੇ ਹਨ ਅਤੇ ਸਹੀ ਉਮੀਦਵਾਰ ਨੂੰ ਨੁਕਸਾਨ ਹੁੰਦਾ ਹੈ।
ਅਦਾਲਤ ਨੇ ਕਿਹਾ- ਬੱਚਿਆਂ ਦੇ ਨਾਂ ਉਨ੍ਹਾਂ ਦੇ ਮਾਤਾ-ਪਿਤਾ ਰੱਖਦੇ ਹਨ। ਜੇਕਰ ਕਿਸੇ ਦੇ ਮਾਤਾ-ਪਿਤਾ ਨੇ ਉਸ ਨੂੰ ਕਿਸੇ ਹੋਰ ਨਾਲ ਮੇਲ ਖਾਂਦਾ ਦਾ ਨਾਂ ਦਿੱਤਾ ਹੋਵੇ ਤਾਂ ਉਸ ਨੂੰ ਚੋਣ ਲੜਨ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ? ਕੀ ਇਸ ਨਾਲ ਉਨ੍ਹਾਂ ਦੇ ਅਧਿਕਾਰਾਂ ‘ਤੇ ਕੋਈ ਅਸਰ ਨਹੀਂ ਪਵੇਗਾ? ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਕੇਸ ਦੀ ਕਿਸਮਤ ਕੀ ਹੋਵੇਗੀ। ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...