August 18, 2026, 5:58 pm
----------- Advertisement -----------
HomeNewsBreaking Newsਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ, ਪੜੋ ਵੇਰਵਾ

ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ, ਪੜੋ ਵੇਰਵਾ

Published on

----------- Advertisement -----------

ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ । ਹੁਸ਼ਿਆਰਪੁਰ ਤੋਂ  ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ,  ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ,  ਲੁਧਿਆਣਾ ਤੋਂ  ਦਵਿੰਦਰ ਸਿੰਘ ਪਨੇਸਰ ਰਾਮਗੜੀਆ,  ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਖਡੂਰ ਸਾਹਿਬ ਤੋਂ ਇੰਜੀ ਸਤਨਾਮ ਸਿੰਘ ਤੁੜ ਪ੍ਰਮੁੱਖ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...