August 26, 2026, 8:37 am
----------- Advertisement -----------
HomeNewsBreaking Newsਜਲੰਧਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ ਬੱਚੇ ਸਮੇਤ ਚਾਰਾਂ ਦੀ ਮੌਤ

ਜਲੰਧਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ ਬੱਚੇ ਸਮੇਤ ਚਾਰਾਂ ਦੀ ਮੌਤ

Published on

----------- Advertisement -----------

ਜਲੰਧਰ ਜ਼ਿਲ੍ਹੇ ਵਿੱਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ।

ਮਿਲੀ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਮਕਸੂਦਾ ਥਾਣੇ ਦੇ ਐਸਐਚਓ ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਲੋਕ ਇੱਕ ਪਰਿਵਾਰ ਦੇ ਮੈਂਬਰ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...