November 12, 2026, 10:55 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

Published on

----------- Advertisement -----------

ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਚੱਲ ਰਹੀ ਸੁਣਵਾਈ ‘ਤੇ ਬਹਿਸ ਪੂਰੀ ਹੋ ਗਈ ਹੈ। ਸੁਪਰੀਮ ਕੋਰਟ ਦੀ ਬੈਂਚ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਫੈਸਲਾ ਦਿੱਤੇ ਬਿਨਾਂ ਹੀ ਬੈਂਚ ਉੱਠ ਗਈ। ਸਵੇਰੇ 10.30 ਵਜੇ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਅਦਾਲਤ ਨੇ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰ ਦਿੱਤੀਆਂ ਸਨ। ਕੇਜਰੀਵਾਲ ਦੀ ਜ਼ਮਾਨਤ ਖਿਲਾਫ ਈਡੀ ਦੇ ਵਕੀਲ ਲਗਾਤਾਰ ਅਦਾਲਤ ‘ਚ ਬਹਿਸ ਕਰ ਰਹੇ ਸਨ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਦੀ ਬੇਨਤੀ ਕਰ ਰਹੇ ਸਨ। ਹਾਲਾਂਕਿ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸ ਦੇਈਏ ਕਿ ਈਡੀ ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਅੱਜ ਅਦਾਲਤ ਨੇ ਜ਼ਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਲੰਚ ਤੋਂ ਬਾਅਦ ਜਸਟਿਸ ਖੰਨਾ ਨੇ ਕਿਹਾ- ਫਿਲਹਾਲ ਅਸੀਂ ਦੇਖਾਂਗੇ ਕਿ ਬਹਿਸ ਖਤਮ ਹੁੰਦੀ ਹੈ ਜਾਂ ਨਹੀਂ। ਜੇਕਰ ਨਹੀਂ ਤਾਂ ਅਸੀਂ ਪਰਸੋਂ (9 ਮਈ) ਦੀ ਤਰੀਕ ਦੇਵਾਂਗੇ। ਜੇਕਰ ਅਜਿਹਾ ਨਹੀਂ ਹੋ ਸਕਿਆ ਤਾਂ ਅਸੀਂ ਅਗਲੇ ਹਫਤੇ ਦੀ ਤਰੀਕ ਦੇਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...