September 27, 2026, 10:15 am
----------- Advertisement -----------
HomeNewsLatest Newsਤਰਨਤਾਰਨ 'ਚ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, 2 ਲੋਕਾਂ ਦੀ...

ਤਰਨਤਾਰਨ ‘ਚ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ

Published on

----------- Advertisement -----------

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਚੁੰਗ ਮੋੜ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਪਿੱਛੇ ਤੋਂ ਜ਼ੋਰਦਾਰ ਟੱਕਰ ਲੱਗਣ ਕਾਰਨ ਮੋਟਰਸਾਈਕਲ ਕਾਫੀ ਦੂਰ ਜਾ ਡਿੱਗਿਆ।

ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਤੇ ਮਹਾਵੀਰ ਸਿੰਘ ਵਾਸੀ ਪਿੰਡ ਰਾਜੋਕੇ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਦਕਿ ਮਹਾਂਵੀਰ ਸਿੰਘ ਦੋ ਬੱਚਿਆਂ ਦਾ ਪਿਤਾ ਸੀ। ਦੋਵੇਂ ਮੋਟਰਸਾਈਕਲ ਸਵਾਰ ਬਾਜ਼ਾਰ ਤੋਂ ਘਰ ਪਰਤ ਰਹੇ ਸਨ।

ਦੱਸ ਦੇਈਏ ਕਿ ਟੱਕਰ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਭਿੱਖੀਵਿੰਡ ਪੁਲਿਸ ਨੇ ਵੀ ਫਰਾਰ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...