June 27, 2026, 3:57 pm
----------- Advertisement -----------
HomeNewsBreaking NewsDC vs RR ਰਾਜਸਥਾਨ ਨੇ ਦਿੱਲੀ ਖਿਲਾਫ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ...

DC vs RR ਰਾਜਸਥਾਨ ਨੇ ਦਿੱਲੀ ਖਿਲਾਫ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ

Published on

----------- Advertisement -----------

ਅੱਜ IPL 2024 ਦੇ 56ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।
ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਪਲੇਇੰਗ-11 ‘ਚ ਦੋ ਬਦਲਾਅ ਕੀਤੇ ਹਨ। ਵਿਕਟਕੀਪਰ ਧਰੁਵ ਜੁਰੇਲ ਅਤੇ ਸ਼ਿਮਰੋਨ ਹੇਟਮਾਇਰ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਸ਼ੁਭਮ ਦੂਬੇ ਅਤੇ ਡੋਨੋਵਨ ਫਰੇਰਾ ਨੇ ਟੀਮ ‘ਚ ਐਂਟਰੀ ਕੀਤੀ ਹੈ।
ਇਸ ਦੇ ਨਾਲ ਹੀ ਦਿੱਲੀ ਦੇ ਕਪਤਾਨ ਰਿਸ਼ਭ ਪੰਤ ਨੇ ਵੀ ਪਲੇਇੰਗ-11 ‘ਚ ਕੁਝ ਬਦਲਾਅ ਕੀਤੇ ਹਨ। ਲਿਜ਼ਾਰਡ ਵਿਲੀਅਮਸਨ ਅਤੇ ਪ੍ਰਿਥਵੀ ਸ਼ਾਅ ਨੂੰ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਇਸ਼ਾਂਤ ਸ਼ਰਮਾ ਅਤੇ ਗੁਲਬਦੀਨ ਨਾਇਬ ਨੂੰ ਮੌਕਾ ਦਿੱਤਾ ਗਿਆ ਹੈ। ਅਫਗਾਨਿਸਤਾਨ ਦੇ ਗੁਲਬਦੀਨ ਨਾਇਬ ਅਤੇ ਦੱਖਣੀ ਅਫਰੀਕਾ ਦੇ ਡੋਨੋਵਨ ਫਰੇਰਾ ਦਾ ਇਹ ਆਈਪੀਐਲ ਡੈਬਿਊ ਮੈਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...