June 10, 2026, 2:27 pm
----------- Advertisement -----------
HomeNewsLatest Newsਫਾਜ਼ਿਲਕਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਵਿਅਕਤੀ, ਹੋਈ ਮੌਕੇ...

ਫਾਜ਼ਿਲਕਾ ‘ਚ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਇਆ ਵਿਅਕਤੀ, ਹੋਈ ਮੌਕੇ ‘ਤੇ ਹੀ ਮੌਤ

Published on

----------- Advertisement -----------

ਫਾਜ਼ਿਲਕਾ ਦੇ ਪਿੰਡ ਜੰਡਵਾਲਾ ਵਾਲਾ ਮੀਰਾ ਸਾਂਗਲਾ ਦੇ ਫੋਕਲ ਪੁਆਇੰਟ ‘ਤੇ ਟਰੱਕ ‘ਚ ਭਰੀਆਂ ਬੋਰੀਆਂ ਦੀ ਗਿਣਤੀ ਕਰਦੇ ਸਮੇਂ ਕੰਡਕਟਰ ਬੱਬੂ ਸਿੰਘ ਹਾਈ ਵੋਲਟੇਜ ਤਾਰਾਂ ਦੇ ਸੰਪਰਕ ‘ਚ ਆ ਗਿਆ ਅਤੇ ਹਾਈ ਵੋਲਟੇਜ ਤਾਰਾਂ ਗਲ ‘ਤੇ ਵੱਜਣ ਕਾਰਨ ਕਰੰਟ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਬੱਬੂ ਸਿੰਘ ਡਰਾਈਵਰ ਨਾਲ ਕੰਡਕਟਰ ਵਜੋਂ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੇ ਫੋਕਲ ਪੁਆਇੰਟ ‘ਤੇ ਗਿਆ ਸੀ। ਜਿੱਥੇ ਟਰੱਕ ਵਿੱਚ ਬੋਰੀਆਂ ਨੂੰ ਗਿਣਦਿਆਂ ਉਹ ਉਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਸਰਕਾਰੀ ਹਸਪਤਾਲ ਵਿੱਚ ਪੁੱਜੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...