June 10, 2026, 3:59 am
----------- Advertisement -----------
HomeNewsBreaking Newsਪੰਜਾਬ 'ਚ ਅੱਜ 69 ਟਰੇਨਾਂ ਰੱਦ, 115 ਰੂਟ ਗਏ ਬਦਲੇ, ਕਈ ਚੱਲ...

ਪੰਜਾਬ ‘ਚ ਅੱਜ 69 ਟਰੇਨਾਂ ਰੱਦ, 115 ਰੂਟ ਗਏ ਬਦਲੇ, ਕਈ ਚੱਲ ਰਹੀਆਂ ਦੇਰੀ ਨਾਲ

Published on

----------- Advertisement -----------
  • ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਲਾਂ ਦਾ ਸਾਹਮਣਾ

ਚੰਡੀਗੜ੍ਹ, 9 ਮਈ 2024 – ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਹੋਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ ਪ੍ਰਭਾਵਿਤ ਹੋਣਗੀਆਂ। ਇਸ ‘ਚ ਕੁਝ ਟਰੇਨਾਂ ਨੂੰ ਸ਼ੋਰਟ ਟਰਮੀਨੇਟ ਕਰ ਦਿੱਤਾ ਗਿਆ ਹੈ, ਜਦਕਿ 115 ਤੋਂ ਜ਼ਿਆਦਾ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ। ਇਸ ਦੌਰਾਨ 69 ਟਰੇਨਾਂ ਰੱਦ ਰਹਿਣਗੀਆਂ। ਇਨ੍ਹਾਂ ਵਿੱਚ ਦਿੱਲੀ ਜਾਣ ਵਾਲੀਆਂ ਗੱਡੀਆਂ ਦੇ ਨਾਲ-ਨਾਲ ਚੰਡੀਗੜ੍ਹ-ਅੰਮ੍ਰਿਤਸਰ ਰੂਟ ਦੀਆਂ ਕਈ ਟਰੇਨਾਂ ਵੀ ਸ਼ਾਮਲ ਹਨ।

ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸ਼ਾਨ-ਏ-ਪੰਜਾਬ, ਸ਼ਤਾਬਦੀ ਐਕਸਪ੍ਰੈਸ ਅਤੇ ਗਰੀਬ ਰੱਥ ਵਰਗੀਆਂ ਪ੍ਰਮੁੱਖ ਟਰੇਨਾਂ ਵੀ ਕਰੀਬ 23 ਘੰਟੇ ਦੇਰੀ ਨਾਲ ਚੱਲੀਆਂ। ਅੰਦਾਜ਼ਾ ਹੈ ਕਿ ਅੱਜ ਵੀ ਇਹ ਟਰੇਨਾਂ ਦੇਰੀ ਨਾਲ ਚੱਲਣਗੀਆਂ। ਦਿੱਲੀ ਤੋਂ ਆਉਣ ਵਾਲੀਆਂ ਜ਼ਿਆਦਾਤਰ ਐਕਸਪ੍ਰੈਸ ਟਰੇਨਾਂ ਲਗਾਤਾਰ ਲੇਟ ਹੋ ਰਹੀਆਂ ਹਨ। ਇਸ ਪੂਰੀ ਘਟਨਾ ਕਾਰਨ ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...