September 20, 2026, 5:15 am
----------- Advertisement -----------
HomeNewsBreaking Newsਦੇਸ਼ ਦੇ ਕਈ ਸੂਬਿਆਂ 'ਚ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ...

ਦੇਸ਼ ਦੇ ਕਈ ਸੂਬਿਆਂ ‘ਚ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਕਿੰਨਾ ਹੋਇਆ ਸਸਤਾ

Published on

----------- Advertisement -----------

ਦੇਸ਼ ਦੇ ਕਈ ਸੂਬਿਆਂ ‘ਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 9 ਮਈ 2024 ਨੂੰ ਦੇਸ਼ ਭਰ ਵਿੱਚ ਜਾਰੀ ਕੀਤੀਆਂ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਜਿਸ ਮੁਤਾਬਕ ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਥੇ ਹੀ ਬਿਹਾਰ ਸਮੇਤ ਕਈ ਰਾਜਾਂ ‘ਚ ਪੈਟਰੋਲ ਅਤੇ ਡੀਜ਼ਲ ਵੀ ਸਸਤਾ ਹੋ ਗਿਆ ਹੈ।
ਦੱਸ ਦਈਏ ਕਿ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਜੇਕਰ ਸੂਬਾ ਪੱਧਰ ‘ਤੇ ਗੱਲ ਕਰੀਏ ਤਾਂ ਅੱਜ ਬਿਹਾਰ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਇੱਥੇ ਪੈਟਰੋਲ ਦੀ ਕੀਮਤ 43 ਪੈਸੇ ਘੱਟ ਕੇ 107.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 40 ਪੈਸੇ ਘੱਟ ਕੇ 93.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਅਸਾਮ, ਗੁਜਰਾਤ, ਹਿਮਾਚਲ, ਜੰਮੂ-ਕਸ਼ਮੀਰ, ਝਾਰਖੰਡ, ਮਣੀਪੁਰ, ਰਾਜਸਥਾਨ, ਤਾਮਿਲਨਾਡੂ ਅਤੇ ਤੇਲੰਗਾਨਾ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...