June 2, 2026, 3:54 am
----------- Advertisement -----------
HomeNewsHimachalHP - ਮੰਡੀ 'ਚ ਵਿਕਰਮਾਦਿਤਿਆ ਅਤੇ ਕਾਂਗੜਾ 'ਚ ਅੱਜ ਆਨੰਦ ਭਰਨਗੇ ਨਾਮਜ਼ਦਗੀ;...

HP – ਮੰਡੀ ‘ਚ ਵਿਕਰਮਾਦਿਤਿਆ ਅਤੇ ਕਾਂਗੜਾ ‘ਚ ਅੱਜ ਆਨੰਦ ਭਰਨਗੇ ਨਾਮਜ਼ਦਗੀ; ਸੀ.ਐੱਮ ਸੁੱਖੂ ਤੇ ਪ੍ਰਤਿਭਾ ਸਿੰਘ ਰਹਿਣਗੇ ਮੌਜੂਦ

Published on

----------- Advertisement -----------

ਹੌਟ ਸੀਟ ਬਣ ਚੁੱਕੀ ਮੰਡੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ, ਵਿਕਰਮਾਦਿੱਤਿਆ ਸਿੰਘ ਦੀ ਨਾਮਜ਼ਦਗੀ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਕਾਂਗਰਸ ਪ੍ਰਦੇਸ਼ ਪ੍ਰਧਾਨ ਪ੍ਰਤਿਭਾ ਸਿੰਘ, ਡਿਪਟੀ ਸੀ.ਐੱਮ ਮੁਕੇਸ਼ ਅਗਨੀਹੋਤਰੀ ਅਤੇ ਕਈ ਵੱਡੇ ਕਾਂਗਰਸੀ ਆਗੂ ਮੌਜੂਦ ਸਨ।
ਦੱਸ ਦਈਏ ਕਿ ਕਾਂਗੜਾ ਸੀਟ ਤੋਂ ਕਾਂਗਰਸੀ ਉਮੀਦਵਾਰ ਆਨੰਦ ਸ਼ਰਮਾ ਵੀ ਅੱਜ ਹੀ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਮੁੱਖ ਮੰਤਰੀ ਸੁੱਖੂ ਸਵੇਰੇ ਵਿਕਰਮਾਦਿਤਿਆ ਦੀ ਨਾਮਜ਼ਦਗੀ ਲਈ ਮੌਜੂਦ ਰਹਿਣਗੇ, ਜਦਕਿ ਦੁਪਹਿਰ ਨੂੰ ਉਹ ਆਨੰਦ ਸ਼ਰਮਾ ਦੀ ਨਾਮਜ਼ਦਗੀ ‘ਚ ਸ਼ਾਮਲ ਹੋਣ ਲਈ ਕਾਂਗੜਾ ਜਾਣਗੇ।
ਦੂਜੇ ਪਾਸੇ ਭਾਜਪਾ ਦੇ ਰਵੀ ਠਾਕੁਰ ਵੀ ਅੱਜ ਲਾਹੌਲ ਸਪਿਤੀ ਵਿਧਾਨ ਸਭਾ ਉਪ ਚੋਣ ਲਈ ਨਾਮਜ਼ਦਗੀ ਦਾਖ਼ਲ ਕਰਨਗੇ। ਭਾਜਪਾ ਉਮੀਦਵਾਰ ਦੇਵੇਂਦਰ ਕੁਮਾਰ ਭੁੱਟੋ ਵੀ ਅੱਜ ਹੀ ਕੁਟਲਹਾਰ ਵਿਧਾਨ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...