October 14, 2026, 5:23 pm
----------- Advertisement -----------
HomeNewsLatest Newsਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ? IMD ਨੇ ਦੇਸ਼ ਭਰ ਵਿੱਚ ਮੌਸਮ...

ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ? IMD ਨੇ ਦੇਸ਼ ਭਰ ਵਿੱਚ ਮੌਸਮ ਨੂੰ ਲੈ ਕੇ ਅਲਰਟ ਕੀਤਾ ਜਾਰੀ

Published on

----------- Advertisement -----------

ਮੌਸਮ ਵਿਭਾਗ (IMD) ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਜਾਰੀ ਕੀਤਾ ਹੈ। ਦਿੱਲੀ ਅਤੇ ਐਨਸੀਆਰ ਵਿੱਚ ਅੱਜ ਵੀਰਵਾਰ ਨੂੰ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਅੱਜ ਘੱਟੋ-ਘੱਟ ਤਾਪਮਾਨ ਵੀ 26 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ।
ਅੱਜ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਪੱਛਮੀ ਹਿਮਾਲੀਅਨ ਖੇਤਰ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਤੋਂ ਅਗਲੇ ਤਿੰਨ ਦਿਨਾਂ ਦੌਰਾਨ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਰਿਪੋਰਟ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ
ਜਦੋਂ ਕਿ ਉੱਤਰਾਖੰਡ, ਉੱਤਰ-ਪੂਰਬੀ ਭਾਰਤ, ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਪੂਰਬੀ ਮੱਧ ਪ੍ਰਦੇਸ਼, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਗੁਜਰਾਤ, ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...