June 2, 2026, 3:47 pm
----------- Advertisement -----------
HomeNewsBreaking Newsਰਾਇਲ ਚੈਲੰਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 242 ਦੌੜਾਂ ਦਾ ਟੀਚਾ

ਰਾਇਲ ਚੈਲੰਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 242 ਦੌੜਾਂ ਦਾ ਟੀਚਾ

Published on

----------- Advertisement -----------

ਇੰਡੀਅਨ ਪ੍ਰੀਮੀਅਰ ਲੀਗ (IPL 2024) ਦੇ 58ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ 242 ਦੌੜਾਂ ਦਾ ਟੀਚਾ ਦਿੱਤਾ ਹੈ। ਧਰਮਸ਼ਾਲਾ ਸਟੇਡੀਅਮ ‘ਚ ਘਰੇਲੂ ਮੈਦਾਨ ‘ਤੇ ਪੰਜਾਬ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਬੰਗਲੌਰ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 241 ਦੌੜਾਂ ਬਣਾਈਆਂ। ਧਰਮਸ਼ਾਲਾ ਮੈਦਾਨ ‘ਤੇ ਆਈਪੀਐਲ ਦਾ ਇਹ ਸਭ ਤੋਂ ਵੱਡਾ ਸਕੋਰ ਹੈ, ਇਸ ਤੋਂ ਪਹਿਲਾਂ ਪੰਜਾਬ ਨੇ ਬੰਗਲੌਰ ਖਿਲਾਫ 232 ਦੌੜਾਂ ਬਣਾਈਆਂ ਸਨ। ਵਿਰਾਟ ਕੋਹਲੀ ਨੇ 47 ਗੇਂਦਾਂ ‘ਤੇ 92 ਦੌੜਾਂ ਬਣਾਈਆਂ, ਜਦਕਿ ਰਜਤ ਪਾਟੀਦਾਰ ਨੇ 23 ਗੇਂਦਾਂ ‘ਤੇ 55 ਦੌੜਾਂ ਬਣਾਈਆਂ। ਕੈਮਰੂਨ ਗ੍ਰੀਨ 46 ਦੌੜਾਂ ਬਣਾ ਕੇ ਆਊਟ ਹੋ ਗਏ।

ਪੰਜਾਬ ਵੱਲੋਂ ਹਰਸ਼ਲ ਪਟੇਲ ਨੇ 3 ਵਿਕਟਾਂ ਲਈਆਂ। ਵਿਦਵਤ ਕਵੇਰੱਪਾ ਨੇ 2 ਵਿਕਟਾਂ ਲਈਆਂ। ਅਰਸ਼ਦੀਪ ਸਿੰਘ ਅਤੇ ਸੈਮ ਕੁਰਾਨ ਨੇ ਇੱਕ-ਇੱਕ ਵਿਕਟ ਲਈ। ਪਾਰੀ ਦੌਰਾਨ ਪੰਜਾਬ ਦੇ ਫੀਲਡਰਾਂ ਨੇ 4 ਕੈਚ ਸੁੱਟੇ, ਕੋਹਲੀ ਅਤੇ ਪਾਟੀਦਾਰ ਦੋਵਾਂ ਨੂੰ 2-2 ਜਾਨਾਂ ਮਿਲੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...