June 17, 2026, 12:38 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਮਿਲਿਆ ਪਾਕਿਸਤਾਨੀ ਡਰੋਨ, ਸਰਚ ਆਪਰੇਸ਼ਨ ਦੌਰਾਨ BSF ਨੇ ਕੀਤਾ ਜ਼ਬਤ

ਗੁਰਦਾਸਪੁਰ ‘ਚ ਮਿਲਿਆ ਪਾਕਿਸਤਾਨੀ ਡਰੋਨ, ਸਰਚ ਆਪਰੇਸ਼ਨ ਦੌਰਾਨ BSF ਨੇ ਕੀਤਾ ਜ਼ਬਤ

Published on

----------- Advertisement -----------

ਗੁਰਦਾਸਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਬੀਐੱਸਐੱਫ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਤੋਂ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜਵਾਨਾਂ ਨੇ ਪੈਕਟ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਭਾਰਤ ‘ਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇੱਕ ਕਿਸਾਨ ਨੂੰ ਖੇਤਾਂ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ ਹੈ। ਇਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ 27 ਬਟਾਲੀਅਨ ਦੇ ਬੀਓਪੀ ਰੋਜ਼ਾ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਦੇ ਅਧਿਕਾਰੀ ਅਤੇ ਜਵਾਨ ਮੌਕੇ ‘ਤੇ ਪਹੁੰਚ ਗਏਜਿਸ ਨੇ ਦੇਖਿਆ ਕਿ ਕਣਕ ਦੇ ਖੇਤ ਵਿੱਚ ਪੀਲੇ ਰੰਗ ਦਾ ਪੈਕਟ ਪਿਆ ਸੀ। ਜਿੱਥੋਂ ਹੈਰੋਇਨ ਦਾ ਪੈਕਟ ਕਬਜ਼ੇ ਵਿਚ ਲੈ ਲਿਆ ਗਿਆ। ਬਰਾਮਦਗੀ ਸਬੰਧੀ ਥਾਣਾ ਕਲਾਨੌਰ ਦੇ ਐਸ.ਐਚ.ਓ. ਨੂੰ ਸੂਚਿਤ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...