August 26, 2026, 1:20 pm
----------- Advertisement -----------
HomeNewsBreaking Newsਪੰਜਾਬੀ ਜਗਤ ਦੀ ਉੱਘੀ ਹਸਤੀ ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਜਗਤ ਦੀ ਉੱਘੀ ਹਸਤੀ ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ

Published on

----------- Advertisement -----------

ਲੁਧਿਆਣਾ, 11 ਮਈ, 2024: ਪੰਜਾਬੀ ਜਗਤ ਦੀ ਉੱਘੀ ਹਸਤੀ ਸੁਰਜੀਤ ਪਾਤਰ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ 79 ਵਰ੍ਹਿਆਂ ਦੇ ਸਨ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਵੇਰੇ ਉਠੇ ਹੀ ਨਹੀਂ। ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

ਸੁਰਜੀਤ ਪਾਤਰ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ। ਉਨ੍ਹਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਹਰਭਜਨ ਸਿੰਘ ਹੈ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ “Transformation of Folklore in Guru Nanak Vani ” ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...