October 12, 2026, 1:25 pm
----------- Advertisement -----------
HomeNewsCoronavirusਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਹੋਇਆ ਕਰੋਨਾ, ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਹੋਇਆ ਕਰੋਨਾ, ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

Published on

----------- Advertisement -----------

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਭਾਰੀ ਕਮੀ ਆਈ ਹੈ। ਕੋਰੋਨਾ ਵਾਇਰਸ ਦੇ ਮਾਮਲੇ ਘਟਣ ਦੇ ਬਾਵਜੂਦ ਦੇਸ਼ ਵਿੱਚ ਮਹਾਂਮਾਰੀ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਅਦਾਕਾਰਾ ਸ਼ਬਾਨਾ ਆਜ਼ਮੀ ਕੋਵਿਡ ਦੀ ਚਪੇਟ ਚ ਆ ਗਏ ਹਨ। ਸ਼ਬਾਨਾ ਆਜ਼ਮੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅਦਾਕਾਰਾ ਨੇ ਆਪਣੇ ਪਾਜ਼ੀਟਿਵ ਹੋਣ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।


ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਕਿ, ਮੇਰੀ ਕੋਵਿਡ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਫਿਲਹਾਲ ਮੈਂ ਘਰ ਤੋਂ ਅਲੱਗ ਹਾਂ। ਜੋ ਵੀ ਮੇਰੇ ਸੰਪਰਕ ਵਿੱਚ ਆਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...