June 8, 2026, 12:00 am
----------- Advertisement -----------
HomeNewsEntertainmentਓ.ਟੀ.ਟੀ 'ਤੇ ਬਿੱਗ ਬੋਸ ਵਰਗਾ ਰਿਐਲਿਟੀ ਸ਼ੋਅ ਲੈ ਕੇ ਆ ਰਹੀ ਹੈ...

ਓ.ਟੀ.ਟੀ ‘ਤੇ ਬਿੱਗ ਬੋਸ ਵਰਗਾ ਰਿਐਲਿਟੀ ਸ਼ੋਅ ਲੈ ਕੇ ਆ ਰਹੀ ਹੈ ਡਰਾਮਾ ਕੁਈਨ ਕੰਗਨਾ ਰਣੌਤ

Published on

----------- Advertisement -----------

ਡਰਾਮਾ ਕੁਈਨ ਕੰਗਨਾ ਰਣੌਤ ਆਪਣਾ ਓਟੀਟੀ ਡੈਬਿਊ ਕਰਨ ਜਾ ਰਹੀ ਹੈ। ਦਸ ਦਈਏ ਕਿ ਇਹ ਰਿਐਲਿਟੀ ਸ਼ੋਅ ਹੋਵੇਗਾ ਜੋ ਕਿ ਏਕਤਾ ਕਪੂਰ ਪ੍ਰੋਡਿਊਸ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਗਨਾ ਇਸ ਨੂੰ ਹੋਸਟ ਕਰੇਗੀ। ਇਸ ਸ਼ੋਅ ਦਾ ਫਾਰਮੈਟ ਬਿੱਗ ਬੌਸ ਵਰਗਾ ਹੀ ਹੋਵੇਗਾ।
ਜਾਣਕਾਰੀ ਅਨੁਸਾਰ ਏਕਤਾ ਦੇ ਇਸ ਰਿਐਲਿਟੀ ਸ਼ੋਅ ਨੂੰ ਸਭ ਤੋਂ ਨਿਡਰ ਸ਼ੋਅ ਦੱਸਿਆ ਜਾ ਰਿਹਾ ਹੈ। ਇਸ ਨੂੰ OTT ਪਲੇਟਫਾਰਮ Alt Balaji ਅਤੇ MX Player ‘ਤੇ ਸਟ੍ਰੀਮ ਕੀਤਾ ਜਾਵੇਗਾ। ਮੇਕਰਸ ਵੱਲੋਂ ਸ਼ੋਅ ਦਾ ਅਧਿਕਾਰਤ ਐਲਾਨ ਜਲਦੀ ਹੀ ਕੀਤਾ ਜਾਵੇਗਾ।
ਸੂਤਰਾਂ ਅਨੁਸਾਰ ਇਸ ਸ਼ੋਅ ਦਾ ਫਾਰਮੈਟ ਬਿੱਗ ਬੌਸ ਵਰਗਾ ਹੈ। ਇਸ ਸ਼ੋ ਵਿੱਚ ਖਿਡਾਰੀਆਂ ਨੂੰ ਕਿਸੇ ਇਕ ਜਗ੍ਹਾ ਤੇ 8-10 ਹਫ਼ਤਿਆਂ ਲਈ ਇਕੱਠਾ ਰੱਖਿਆ ਜਾਵੇਗਾ । ਹਰ ਜਗ੍ਹਾ ਤੇ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ, ਅਤੇ ਇੱਥੇ ਪ੍ਰਤੀਯੋਗੀਆਂ ਨੂੰ ਕੰਮ ਅਤੇ ਹਿੰਮਤ ਦਿੱਤੀ ਜਾਵੇਗੀ। ਇਹ ਇੱਕ 24×7 ਲਾਈਵ ਸ਼ੋਅ ਹੈ ਜੋ ALTBalaji ਅਤੇ MX Player ‘ਤੇ ਸਟ੍ਰੀਮ ਹੋਵੇਗਾ ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...