October 6, 2026, 4:08 am
----------- Advertisement -----------
HomeNewsBreaking Newsਪਾਣੀਪਤ ਦੇ ਡਾਕਖਾਨੇ 'ਚ ਲੱਗੀ ਭਿਆਨਕ ਅੱਗ, ਦਸਤਾਵੇਜ਼ ਸੜ ਕੇ ਸੁਆਹ

ਪਾਣੀਪਤ ਦੇ ਡਾਕਖਾਨੇ ‘ਚ ਲੱਗੀ ਭਿਆਨਕ ਅੱਗ, ਦਸਤਾਵੇਜ਼ ਸੜ ਕੇ ਸੁਆਹ

Published on

----------- Advertisement -----------

ਹਰਿਆਣਾ ਦੇ ਪਾਣੀਪਤ ਦੇ ਮੁੱਖ ਡਾਕਘਰ ‘ਚ ਸੋਮਵਾਰ ਸਵੇਰੇ ਸ਼ੱਕੀ ਹਾਲਾਤਾਂ ‘ਚ ਭਿਆਨਕ ਅੱਗ ਲੱਗ ਗਈ। ਅੰਦਰੋਂ ਧੂੰਆਂ ਉੱਠਦਾ ਦੇਖ ਲੋਕਾਂ ਨੇ ਤੁਰੰਤ ਕੰਟਰੋਲ ਰੂਮ ਦੇ ਨੰਬਰ ‘ਤੇ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਲੀ ਪਾਰਕ ਨੇੜੇ ਸਥਿਤ ਦਫ਼ਤਰ ਵਿੱਚ ਸਵੇਰੇ ਕਰੀਬ 8:10 ਵਜੇ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਦਫ਼ਤਰ ਦੇ ਅੰਦਰ ਵਿਭਾਗ ਦੇ ਜ਼ਰੂਰੀ ਦਸਤਾਵੇਜ਼ ਰੱਖੇ ਹੋਏ ਸਨ। ਜੋ ਇਸ ਅੱਗ ਵਿੱਚ ਸੜ ਕੇ ਸੁਆਹ ਹੋ ਗਏ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਫਾਇਰ ਫਾਈਟਰਜ਼ ਨੇ ਕਿਸੇ ਤਰ੍ਹਾਂ ਪਹਿਲਾਂ ਬਾਹਰੋਂ ਅੱਗ ਬੁਝਾਈ, ਫਿਰ ਅੰਦਰ ਚਲੇ ਗਏ। ਪੂਰੀ ਇਮਾਰਤ ਅੱਗ ਦੀ ਲਪੇਟ ਵਿਚ ਆ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...