September 11, 2026, 1:19 am
----------- Advertisement -----------
HomeNewsBreaking NewsCBSE ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, 87.98% ਵਿਦਿਆਰਥੀ ਹੋਏ ਪਾਸ

CBSE ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, 87.98% ਵਿਦਿਆਰਥੀ ਹੋਏ ਪਾਸ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 87.98 ਫੀਸਦੀ ਬੱਚਿਆਂ ਨੇ ਸੀਬੀਐਸਈ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। 12ਵੀਂ ਜਮਾਤ ਦੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਤੁਰੰਤ ਆਪਣੇ ਨਤੀਜੇ ਦੇਖ ਸਕਦੇ ਹਨ।
ਦੱਸ ਦਈਏ ਕਿ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 91.52 ਰਹੀ। ਜਦੋਂ ਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 85.12 ਪ੍ਰਤੀਸ਼ਤ ਰਹੀ। ਲੜਕਿਆਂ ਨਾਲੋਂ 6.40 ਫੀਸਦੀ ਵੱਧ ਲੜਕੀਆਂ ਪਾਸ ਹੋਈਆਂ ਹਨ। ਤ੍ਰਿਵੇਂਦਰਮ ਦੇਸ਼ ਭਰ ਵਿੱਚ ਸਭ ਤੋਂ ਅੱਗੇ ਹੈ। ਇੱਥੇ ਪਾਸ ਪ੍ਰਤੀਸ਼ਤਤਾ 99.91 ਹੈ। ਦਿੱਲੀ ਵੈਸਟ ਦੀ ਪਾਸ ਪ੍ਰਤੀਸ਼ਤਤਾ 95.64 ਪ੍ਰਤੀਸ਼ਤ ਰਹੀ। ਦਿੱਲੀ ਈਸਟ ਦੀ ਪ੍ਰਤੀਸ਼ਤਤਾ 94.51 ਪ੍ਰਤੀਸ਼ਤ ਰਹੀ। ਟਾਪਰ ਦਾ ਐਲਾਨ ਨਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...