April 23, 2026, 7:03 pm
----------- Advertisement -----------
HomeNewsLatest Newsਪੀ.ਐਮ ਮੋਦੀ ਬਣੇ ਗਲੋਬਲ ਲੀਡਰ, ਯੂਟਿਊਬ 'ਤੇ 1 ਕਰੋੜ ਤੋਂ ਪਾਰ...

ਪੀ.ਐਮ ਮੋਦੀ ਬਣੇ ਗਲੋਬਲ ਲੀਡਰ, ਯੂਟਿਊਬ ‘ਤੇ 1 ਕਰੋੜ ਤੋਂ ਪਾਰ ਹੋਏ ਸਬਸਕ੍ਰਾਈਬਰ

Published on

----------- Advertisement -----------

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਚਹੇਤੇ ਨੇਤਾ ਬਣ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਟਿਊਬ ‘ਤੇ 1 ਕਰੋੜ ਸਬਸਕ੍ਰਾਈਬਰ ਹੋ ਗਏ ਹਨ। ਇਸ ਦੇ ਨਾਲ ਹੀ ਪੀ.ਐਮ ਮੋਦੀ ਦੁਨੀਆ ਦੇ ਪਹਿਲੇ ਨੇਤਾ ਬਣ ਗਏ ਹਨ ਜਿਨ੍ਹਾਂ ਦੇ ਕਰੋੜ ਸਬਸਕ੍ਰਾਈਬਰ ਹਨ।


ਦਸ ਦਈਏ ਕਿ ਮੋਦੀ ਦਾ ਯੂ-ਟਿਊਬ ਚੈਨਲ ‘ਨਰਿੰਦਰ ਮੋਦੀ’ ਦੇ ਨਾਂ ‘ਤੇ ਹੈ। ਪੀ.ਐਮ ਮੋਦੀ 26 ਅਕਤੂਬਰ 2007 ਨੂੰ ਯੂਟਿਊਬ ‘ਤੇ ਆਏ ਸਨ ਅਤੇ ਉਨ੍ਹਾਂ ਨੇ 4 ਸਾਲ ਬਾਅਦ ਪਹਿਲੀ ਵੀਡੀਓ 18 ਮਾਰਚ 2011 ਨੂੰ ਅਪਲੋਡ ਕੀਤੀ ਸੀ। ਇਹ ਵੀਡੀਓ ਗੁਜਰਾਤ ਬਜਟ 2011-12 ਦਾ ਸੀ। ਇਸ ਵੀਡੀਓ ਨੂੰ 35,375 ਵਾਰ ਦੇਖਿਆ ਜਾ ਚੁੱਕਾ ਹੈ। ਇਸ ਨੂੰ 1400 ਲਾਈਕਸ ਮਿਲ ਚੁੱਕੇ ਹਨ।
ਭਾਰਤ ਵਿੱਚ ਨਰਿੰਦਰ ਮੋਦੀ ਤੋਂ ਬਾਅਦ ਰਾਹੁਲ ਗਾਂਧੀ ਦੇ ਚੈਨਲ ਦੇ ਯੂਟਿਊਬ ਸਬਸਕ੍ਰਾਈਬਰਸ ਦੀ ਗਿਣਤੀ ਸਭ ਤੋਂ ਵੱਧ ਹੈ। ਰਾਹੁਲ ਦੇ ਚੈਨਲ ਦੇ 5.25 ਲੱਖ ਸਬਸਕ੍ਰਾਈਬਰ ਹਨ। ਤੀਜੇ ਨੰਬਰ ‘ਤੇ ਸ਼ਸ਼ੀ ਥਰੂਰ ਹਨ ਸ਼ਸ਼ੀ ਦੇ 4.39 ਲੱਖ ਸਬਸਕ੍ਰਾਈਬਰ ਹਨ। ਇਸ ਦੇ ਬਾਅਦ ਅਸਦੁਦੀਨ ਓਵੈਸੀ ਦੇ 3.73 ਲੱਖ ਸਬਸਕ੍ਰਾਈਬਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...