August 16, 2026, 5:48 am
----------- Advertisement -----------
HomeNewsBreaking Newsਭਾਰਤ ਨੇ ਕੀਨੀਆ 'ਚ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

ਭਾਰਤ ਨੇ ਕੀਨੀਆ ‘ਚ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ

Published on

----------- Advertisement -----------

ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਸਾਂਝੀ ਕਰਦੇ ਕੀਨੀਆ ਵਿੱਚ ਹੜ੍ਹ ਪੀੜਤਾਂ ਲਈ ਸਹਾਇਤਾ ਸਮੱਗਰੀ ਭੇਜਣ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ “ਐਚਏਡੀਆਰ ਸਮੱਗਰੀ ਦਾ ਦੂਜਾ ਹਿੱਸਾ ਜਿਸ ਵਿੱਚ 40 ਟਨ ਦਵਾਈਆਂ, ਮੈਡੀਕਲ ਸਪਲਾਈ ਅਤੇ ਹੋਰ ਸਾਮਾਨ ਸ਼ਾਮਲ ਹੈ, ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਨੀਆ ਲਈ ਭੇਜਿਆ ਗਿਆ ਹੈ।
ਰਾਹਤ ਸਮੱਗਰੀ ਮੋਮਬਾਸਾ ਵਿੱਚ ਫਲੱਡ ਡਿਜ਼ਾਸਟਰ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਮੇਜਰ-ਜਨਰਲ ਜੌਹਨ ਕੋਇਮੋ ਦੁਆਰਾ ਪ੍ਰਾਪਤ ਕੀਤੀ ਗਈ। ਕੋਇਮੋ ਨੇ ਕਿਹਾ, “ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ, ਮੈਂ ਇਸ ਮਦਦ ਲਈ ਭਾਰਤ ਦਾ ਧੰਨਵਾਦ ਕਰਦਾ ਹਾਂ। ਦੱਸ ਦਈਏ ਕਿ ਹੜ੍ਹਾਂ ਨੇ ਕੀਨੀਆ ਦੀਆਂ ਜ਼ਿਆਦਾਤਰ ਕਾਉਂਟੀਆਂ ਨੂੰ ਪ੍ਰਭਾਵਿਤ ਕੀਤਾ ਹੈ, ਖਾਸ ਤੌਰ ‘ਤੇ ਤਾਨਾ ਨਦੀ, ਕਿਲੀਫੀ, ਨੈਰੋਬੀ, ਨਾਕੁਰੂ, ਪੂਰਬੀ ਅਤੇ ਪੱਛਮੀ ਖੇਤਰਾਂ ਵਿੱਚ, 200 ਤੋਂ ਵੱਧ ਮਾਰੇ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...