October 28, 2026, 4:35 am
----------- Advertisement -----------
HomeNewsLatest NewsBudget 2022: ਵਿਰੋਧੀ ਧਿਰਾਂ ਨੇ ਮੋਦੀ ਸਰਕਾਰ ਨੂੰ ਘੇਰਿਆ, ਕਹਿ ਦਿੱਤੀ ਵੱਡੀ...

Budget 2022: ਵਿਰੋਧੀ ਧਿਰਾਂ ਨੇ ਮੋਦੀ ਸਰਕਾਰ ਨੂੰ ਘੇਰਿਆ, ਕਹਿ ਦਿੱਤੀ ਵੱਡੀ ਗੱਲ

Published on

----------- Advertisement -----------

ਨਵੀਂ ਦਿੱਲੀ: ਕੇਂਦਰ ਵੱਲੋਂ ਆਮ ਬਜਟ ਪੇਸ਼ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਵਲੋਂ ਮੋਦੀ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਨੇ ਦੇਸ਼ ਦੇ ਤਨਖਾਹਦਾਰ ਵਰਗ ਤੇ ਮੱਧ ਵਰਗ ਨੂੰ ਰਾਹਤ ਨਾ ਦੇ ਕੇ ਉਨ੍ਹਾਂ ਨਾਲ ‘ਧੋਖਾ’ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, ‘ਭਾਰਤ ਦਾ ਤਨਖਾਹਦਾਰ ਵਰਗ ਤੇ ਮੱਧ ਵਰਗ ਮਹਾਮਾਰੀ ਦੇ ਇਸ ਦੌਰ ਵਿੱਚ ਤਨਖਾਹਾਂ ਵਿੱਚ ਹਰ ਪਾਸਿਓਂ ਕਟੌਤੀ ਤੇ ਮਹਿੰਗਾਈ ਵਿੱਚ ਰਾਹਤ ਦੀ ਉਮੀਦ ਕਰ ਰਿਹਾ ਸੀ। ਵਿੱਤ ਮੰਤਰੀ ਤੇ ਪ੍ਰਧਾਨ ਮੰਤਰੀ ਨੇ ਆਪਣੇ ਸਿੱਧੇ ਟੈਕਸ ਨਾਲ ਸਬੰਧਤ ਕਦਮਾਂ ਨਾਲ ਇਨ੍ਹਾਂ ਵਰਗਾਂ ਨੂੰ ਇੱਕ ਵਾਰ ਫਿਰ ਨਿਰਾਸ਼ ਕੀਤਾ ਹੈ।’ ਉੱਥੇ ਹੀ ਰਾਹੁਲ ਗਾਂਧੀ ਵੱਲੋਂ ਵੀ ਮੋਦੀ ਸਰਕਾਰ ਨੂੰ ਘੇਰਿਆ ਗਿਆ ਹੈ।

ਉਧਰ, ਤ੍ਰਿਣਮੂਲ ਕਾਂਗਰਸ ਦੀ ਮੁਖੀ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 2022-23 ਦੇ ਆਮ ਬਜਟ ਨੂੰ ‘ਪੈਗਾਸਸ ਸਪਿਨ ਬਜਟ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਦੇਸ਼ ਦੇ ਆਮ ਲੋਕਾਂ ਲਈ ਕੁਝ ਵੀ ਨਹੀਂ ਹੈ।

ਮਮਤਾ ਨੇ ਟਵੀਟ ਕੀਤਾ, ”ਬੇਰੋਜ਼ਗਾਰੀ ਤੇ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਬਜਟ ‘ਚ ਕੁਝ ਨਹੀਂ। ਵੱਡੀਆਂ ਗੱਲਾਂ ਤੇ ਹਕੀਕਤ ਵਿੱਚ ਕੁਝ ਵੀ ਨਹੀਂ। ਪੈਗਾਸਸ ਸਪਿਨ ਬਜਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...