September 30, 2026, 1:34 pm
----------- Advertisement -----------
HomeNewsEntertainmentਅਭਿਸ਼ੇਕ ਬੱਚਨ ਨੇ ਪਿਤਾ ਅਮਿਤਾਭ ਬੱਚਨ ਨੂੰ ਦਿੱਤਾ ਤੋਹਫਾ; ਬਿੱਗ ਬੀ ਨੇ...

ਅਭਿਸ਼ੇਕ ਬੱਚਨ ਨੇ ਪਿਤਾ ਅਮਿਤਾਭ ਬੱਚਨ ਨੂੰ ਦਿੱਤਾ ਤੋਹਫਾ; ਬਿੱਗ ਬੀ ਨੇ ਕੂਲ ਗੈਜੇਟ ਪਹਿਨ ਕੇ ਸ਼ੇਅਰ ਕੀਤੀ ਪੋਸਟ

Published on

----------- Advertisement -----------

ਅਮਿਤਾਭ ਬੱਚਨ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ‘ਚ ਉਹ ਐਪਲ ਵਿਜ਼ਨ ਪ੍ਰੋ ਪਹਿਨੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਪਹਿਲੀ ਵਾਰ ਇਸ ਗੈਜੇਟ ਨੂੰ ਅਜ਼ਮਾਇਆ ਅਤੇ ਇਹ ਉਨ੍ਹਾਂ ਨੂੰ ਬਹੁਤ ਪਸੰਦ ਵੀ ਆਇਆ। ਇਸ ਨੂੰ ਅਜ਼ਮਾਉਣ ਤੋਂ ਬਾਅਦ ਉਨ੍ਹਾਂ ਨੇ ਇਸ ਗੈਜੇਟ ਦੀ ਤਾਰੀਫ ਕਰਦੇ ਹੋਏ ਇੱਕ ਕੈਪਸ਼ਨ ਵੀ ਲਿਖਿਆ।
ਗੈਜੇਟ ਪਹਿਨੇ ਹੋਏ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ – WOWW…ਐਪਲ ਵਿਜ਼ਨ ਪ੍ਰੋ ਬਿਲਕੁਲ ਹਟਕੇ ਹੈ। ਇਸ ‘ਬੇਬੀ’ ਨੂੰ ਪਹਿਨਣ ਤੋਂ ਬਾਅਦ ਤੁਹਾਡਾ ਦੇਖਣਾ ਕਦੇ ਵੀ ਪਹਿਲਾਂ ਵਰਗਾ ਨਹੀਂ ਹੋਵੇਗਾ। ਅਭਿਸ਼ੇਕ ਨੇ ਇਸ ਨਾਲ ਮੇਰੀ ਜਾਣ-ਪਛਾਣ ਕਰਵਾਈ ਹੈ।
ਬਿੱਗ ਬੀ ਦੀ ਇਸ ਸ਼ਾਨਦਾਰ ਤਸਵੀਰ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕੁਝ ਲੋਕਾਂ ਨੇ ਕਿਹਾ ਕਿ ਤੁਸੀਂ ਇੱਕ ਪ੍ਰੇਰਨਾ ਸਰੋਤ ਹੋ, ਜੋ ਪੁਰਾਣੀ ਅਤੇ ਨਵੀਂ ਤਕਨਾਲੋਜੀ ਨੂੰ ਸੰਤੁਲਨ ਵਿੱਚ ਰੱਖਦੇ ਹਨ। ਇਕ ਹੋਰ ਯੂਜ਼ਰ ਨੇ ਲਿਖਿਆ- ਤੁਸੀਂ ਸਭ ਤੋਂ ਵਧੀਆ ਦਾਦਾ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...