June 8, 2026, 2:14 pm
----------- Advertisement -----------
HomeNewsLatest Newsਚੰਡੀਗੜ੍ਹ ਪਹੁੰਚੇ ਪੰਡਿਤ ਧੀਰੇਂਦਰ ਸ਼ਾਸਤਰੀ, ਕਨ੍ਹਈਆ ਮਿੱਤਲ ਨਾਲ ਕਰਨਗੇ ਮੁਲਾਕਾਤ, ਸਮਰਥਕਾਂ ਦਾ...

ਚੰਡੀਗੜ੍ਹ ਪਹੁੰਚੇ ਪੰਡਿਤ ਧੀਰੇਂਦਰ ਸ਼ਾਸਤਰੀ, ਕਨ੍ਹਈਆ ਮਿੱਤਲ ਨਾਲ ਕਰਨਗੇ ਮੁਲਾਕਾਤ, ਸਮਰਥਕਾਂ ਦਾ ਭਾਰੀ ਇਕੱਠ

Published on

----------- Advertisement -----------

ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਚੰਡੀਗੜ੍ਹ ਪਹੁੰਚੇ ਹਨ। ਇਹ ਉਨ੍ਹਾਂ ਦੀ ਨਿੱਜੀ ਯਾਤਰਾ ਦੱਸੀ ਜਾ ਰਹੀ ਹੈ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਹਨ। ਜਾਣਕਾਰੀ ਅਨੁਸਾਰ ਇਸ ਦੌਰਾਨ ਉਹ ਕਿਸੇ ਕਿਸਮ ਦੇ ਭਜਨ ਜਾਂ ਕਥਾ ਦਾ ਆਯੋਜਨ ਨਹੀਂ ਕਰਨਗੇ। ਉਹ ਚੰਡੀਗੜ੍ਹ ਏਅਰਪੋਰਟ ਤੋਂ ਸਿੱਧਾ ਕਨ੍ਹਈਆ ਮਿੱਤਲ ਦੇ ਘਰ ਪਹੁੰਚੇ।
ਪੰਡਿਤ ਧੀਰੇਂਦਰ ਸ਼ਾਸਤਰੀ ਪਹਿਲੀ ਵਾਰ ਚੰਡੀਗੜ੍ਹ ਆਏ ਹਨ। ਸਮਰਥਕਾਂ ਦੇ ਭਾਰੀ ਇਕੱਠ ਨੂੰ ਦੇਖਦੇ ਹੋਏ ਪੁਲਿਸ ਨੇ ਕਨ੍ਹਈਆ ਮਿੱਤਲ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ। ਇੱਥੇ ਬੈਰੀਕੇਡ ਲਗਾ ਕੇ ਲੋਕਾਂ ਨੂੰ ਘਰਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ। ਕਨ੍ਹਈਆ ਮਿੱਤਲ ਨੂੰ ਮਿਲਣ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਸਿੱਧਾ ਹਵਾਈ ਅੱਡੇ ਵਾਪਸ ਪਰਤਣਗੇ। ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਚੰਡੀਗੜ੍ਹ ਆਉਣ ਨੂੰ ਵੀ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...