August 3, 2026, 1:09 am
----------- Advertisement -----------
HomeNewsBreaking Newsਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 145 ਦੌੜਾਂ ਦਾ ਟੀਚਾ

ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 145 ਦੌੜਾਂ ਦਾ ਟੀਚਾ

Published on

----------- Advertisement -----------

IPL-2024 ਦੇ 65ਵੇਂ ਮੈਚ ‘ਚ ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ 145 ਦੌੜਾਂ ਦਾ ਟੀਚਾ ਦਿੱਤਾ ਹੈ। ਰਾਜਸਥਾਨ ਨੇ ਆਪਣੇ ਦੂਜੇ ਘਰੇਲੂ ਮੈਦਾਨ, ਗੁਹਾਟੀ ਵਿੱਚ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 144 ਦੌੜਾਂ ਬਣਾਈਆਂ।

ਰਾਜਸਥਾਨ ਵੱਲੋਂ ਰਿਆਨ ਪਰਾਗ ਨੇ 34 ਗੇਂਦਾਂ ‘ਤੇ 48 ਦੌੜਾਂ ਦੀ ਪਾਰੀ ਖੇਡੀ। ਰਵੀਚੰਦਰਨ ਅਸ਼ਵਿਨ ਨੇ 28 ਦੌੜਾਂ ਬਣਾਈਆਂ। ਕਪਤਾਨ ਸੰਜੂ ਸੈਮਸਨ ਅਤੇ ਟਾਮ ਕੋਹਲਰ-ਕੈਡਮੋਰ ਨੇ 18-18 ਦੌੜਾਂ ਬਣਾਈਆਂ। ਪੰਜਾਬ ਵੱਲੋਂ ਕਪਤਾਨ ਸੈਮ ਕਰਨ, ਹਰਸ਼ਲ ਪਟੇਲ ਅਤੇ ਰਾਹੁਲ ਚਾਹਰ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਨਾਥਨ ਐਲਿਸ ਅਤੇ ਅਰਸ਼ਦੀਪ ਸਿੰਘ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...