December 14, 2025, 12:38 am
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...

ਸ਼੍ਰੋਮਣੀ ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ

Published on

----------- Advertisement -----------
  • ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਲਿਆ ਫੈਸਲਾ

ਚੰਡੀਗੜ੍ਹ, 16 ਮਈ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਰਵੀਕਰਨ ਕਾਹਲੋਂ‌ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਡੇਰਾ ਬਾਬਾ ਨਾਨਕ ਹਲਕੇ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਖਿਲਾਫ ਲੜੀ ਗਈ ਸੀ। ਉਹ ਉੱਘੇ ਅਕਾਲੀ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਬੰਧਨ ਦੀ ਸਰਕਾਰ ਵਿੱਚ ਮੰਤਰੀ ਰਹੇ ਸਵਰਗੀ ਨਿਰਮਲ ਜੀਤ ਸਿੰਘ ਕਾਹਲੋ ਦੇ ਪੁੱਤਰ ਹਨ।

ਉਹਨਾਂ ਵੱਲੋਂ ਬੀਤੇ ਦਿਨ ਪਾਰਟੀ ਤੋਂ ਕੱਢੇ ਗਏ ਸੁੱਚਾ ਸਿੰਘ ਲੰਗਾਹ ਦੀ ਰੈਲੀ ਵਿੱਚ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਆਗੂਆਂ ਵੱਲੋਂ ਸ਼ਿਰਕਤ ਕਰਨ ਤੇ ਸਵਾਲ ਚੁੱਕੇ ਗਏ ਸਨ ਅਤੇ ‌ਪਾਰਟੀ ਨੂੰ ਇਹਨਾਂ ਆਗੂਆਂ ਕੋਲੋਂ ਜਵਾਬਤਲਬੀ ਕਰਨ ਦੀ ਗੱਲ ਜਨਤਕ ਤੌਰ ਤੇ ਆਖੀ ਗਈ ਸੀ। ਹਾਲਾਂਕਿ ਉਹਨਾਂ ਨੇ ਇਹ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ‌ਪਾਰਟੀ ਦੇ ਉਮੀਦਵਾਰ ਡਾਕਟਰ ਦਲਜੀਤ ਚੀਮਾ ਦੇ ਹੱਕ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਉਹਨਾਂ ਦੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਅਫਵਾਵਾਂ ਪਿਛਲੇ ਕਈ ਦਿਨਾਂ ਤੋਂ ਉੱਠ ਰਹੀਆਂ ਸਨ ਪਰ ਬੀਤੇ ਦਿਨ ਉਹਨਾਂ ਨੇ ਇਹਨਾਂ ਅਫਵਾਵਾਂ ਦੀ ਵੀ ਨਿਖੇਧੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

 ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ...

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ‘ਆਪ’ ਸਰਕਾਰ ਦਾ ਵਾਅਦਾ ਪੂਰਾ

ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ...

ਕਪੂਰਥਲਾ ਵਿਚ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਫਲੈਗ ਮਾਰਚ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ...

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ...

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...