September 12, 2026, 7:17 am
----------- Advertisement -----------
HomePunjabbusinessਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਦਿਹਾਂਤ, ਕੈਂਸਰ ਤੋਂ...

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਦਿਹਾਂਤ, ਕੈਂਸਰ ਤੋਂ ਪੀੜਤ ਸੀ ਅਨੀਤਾ ਗੋਇਲ

Published on

----------- Advertisement -----------

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਅਨੀਤਾ ਗੋਇਲ ਦਾ ਵੀਰਵਾਰ ਸਵੇਰੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਉਨ੍ਹਾਂ ਨੇ ਵੀਰਵਾਰ ਸਵੇਰੇ 3 ਵਜੇ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਏ। ਨਰੇਸ਼ ਗੋਇਲ ਖੁਦ ਵੀ ਕੈਂਸਰ ਨਾਲ ਜੂਝ ਰਹੇ ਹਨ। ਅਨੀਤਾ ਗੋਇਲ ਦਾ ਅੰਤਿਮ ਸੰਸਕਾਰ ਅੱਜ ਦੇਰ ਸ਼ਾਮ ਮੁੰਬਈ ਵਿੱਚ ਕੀਤਾ ਜਾਵੇਗਾ।
ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਸਨ। ਨਰੇਸ਼ ਗੋਇਲ ਨੂੰ ਕੁਝ ਦਿਨ ਪਹਿਲਾਂ ਹੀ ਆਪਣੀ ਪਤਨੀ ਨੂੰ ਮਿਲਣ ਲਈ ਕੁਝ ਸ਼ਰਤਾਂ ਨਾਲ ਜ਼ਮਾਨਤ ਮਿਲੀ ਸੀ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਪਤਨੀ ਕੈਂਸਰ ਵਰਗੀ ਘਾਤਕ ਬਿਮਾਰੀ ਤੋਂ ਪੀੜਤ ਹੈ ਅਤੇ ਉਹ ਆਪਣੀ ਪਤਨੀ ਨਾਲ ਰਹਿਣਾ ਚਾਹੁੰਦੇ ਹਨ। ਦੱਸ ਦੇਈਏ ਕਿ ਨਰੇਸ਼ ਗੋਇਲ ਖੁਦ ਕੈਂਸਰ ਨਾਲ ਲੜ ਰਹੇ ਹਨ। ਗੋਇਲ ਦੇ ਪਰਿਵਾਰ ‘ਚ ਅਨੀਤਾ ਗੋਇਲ ਤੋਂ ਬਾਅਦ ਉਸ ਦੇ ਦੋ ਬੱਚੇ ਨਮਰਤਾ ਅਤੇ ਨਿਵਾਨ ਗੋਇਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...