November 25, 2026, 11:40 am
----------- Advertisement -----------
HomeNewsEntertainmentਕੰਗਨਾ ਸਟਾਰਰ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਤੀਜੀ ਵਾਰ ਮੁਲਤਵੀ; ਨਿਰਮਾਤਾ ਜਲਦੀ ਹੀ...

ਕੰਗਨਾ ਸਟਾਰਰ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਤੀਜੀ ਵਾਰ ਮੁਲਤਵੀ; ਨਿਰਮਾਤਾ ਜਲਦੀ ਹੀ ਨਵੀਂ ਰਿਲੀਜ਼ ਡੇਟ ਦਾ ਕਰਨਗੇ ਐਲਾਨ

Published on

----------- Advertisement -----------

ਕੰਗਨਾ ਰਣੌਤ ਦੀ ਅਗਲੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਡੇਟ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਮੇਕਰਸ ਨੇ ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਇਹ ਜਾਣਕਾਰੀ ਦਿੱਤੀ ਹੈ।
ਮੇਕਰਸ ਨੇ ਲਿਖਿਆ, “ਕੰਗਨਾ ਇਨ੍ਹੀਂ ਦਿਨੀਂ ਦੇਸ਼ ਦੀ ਸੇਵਾ ‘ਚ ਰੁੱਝੀ ਹੋਈ ਹੈ, ਇਸ ਲਈ ਅਸੀਂ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਮੁਲਤਵੀ ਕਰ ਰਹੇ ਹਾਂ। ਅਸੀਂ ਤੁਹਾਨੂੰ ਜਲਦੀ ਹੀ ਇਸ ਬਾਰੇ ਹੋਰ ਜਾਣਕਾਰੀ ਦੇਵਾਂਗੇ।” ਦੱਸ ਦੇਈਏ ਕਿ ਪਹਿਲਾਂ ਇਹ ਫਿਲਮ ਪਿਛਲੇ ਸਾਲ 24 ਨਵੰਬਰ ਅਤੇ ਫਿਰ ਇਸ ਸਾਲ 14 ਜੂਨ ਨੂੰ ਰਿਲੀਜ਼ ਹੋਣੀ ਸੀ।
ਇਨ੍ਹੀਂ ਦਿਨੀਂ ਕੰਗਨਾ ਆਪਣਾ ਸਾਰਾ ਸਮਾਂ ਚੋਣ ਪ੍ਰਚਾਰ ‘ਚ ਲਗਾ ਰਹੀ ਹੈ। ਉਹ ਲੋਕ ਸਭਾ ਚੋਣਾਂ 2024 ਵਿੱਚ ਮੰਡੀ ਜ਼ਿਲ੍ਹੇ ਤੋਂ ਭਾਜਪਾ ਦੇ ਉਮੀਦਵਾਰ ਹਨ। ਅਜਿਹੇ ‘ਚ ਉਹ ਇਸ ਫਿਲਮ ਦੇ ਪ੍ਰਮੋਸ਼ਨ ‘ਚ ਆਪਣਾ ਸਮਾਂ ਨਹੀਂ ਦੇ ਪਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...