November 6, 2026, 9:20 pm
----------- Advertisement -----------
HomeNewsBreaking Newsਫਾਜ਼ਿਲਕਾ 'ਚ ਲੱਖਾਂ ਦੀ ਧੋਖਾਧੜੀ, ਪੁਲਿਸ ਨੇ ਮਾਸਟਰ ਮਾਈਂਡ ਕੀਤਾ ਕਾਬੂ

ਫਾਜ਼ਿਲਕਾ ‘ਚ ਲੱਖਾਂ ਦੀ ਧੋਖਾਧੜੀ, ਪੁਲਿਸ ਨੇ ਮਾਸਟਰ ਮਾਈਂਡ ਕੀਤਾ ਕਾਬੂ

Published on

----------- Advertisement -----------

ਫਾਜ਼ਿਲਕਾ ‘ਚ ਦੋ ਵਿਅਕਤੀਆਂ ਨੂੰ ਪੁਲਿਸ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ 80 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲੋੜੀਂਦੇ ਅਮਨ ਸਕੋਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਕਾ ਦੇ ਏ.ਐੱਸ.ਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਮਨਜਿੰਦਰ ਸਿੰਘ ਅਤੇ ਕੁਲਦੀਪ ਸਿੰਘ ਵੱਲੋਂ 30 ਮਾਰਚ 2024 ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਜਾਂਚ ਕਰਨ ਤੋਂ ਬਾਅਦ ਦੋ ਕੇਸ ਦਰਜ ਕੀਤੇ ਗਏ ਹਨ।

ਇੱਕ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਦੋਸਤ ਮਨਜਿੰਦਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਪੁਲਿਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਜਦਕਿ ਦੂਜੇ ਮਾਮਲੇ ਵਿੱਚ ਤਹਿਸੀਲ ਬਸੀ ਦੇ ਰਹਿਣ ਵਾਲੇ ਏ ਪਠਾਣਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਲੜਕੇ ਕੁਲਦੀਪ ਸਿੰਘ ਨੂੰ ਪੁਲਿਸ ‘ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਪਹਿਲਾਂ 30 ਲੱਖ ਰੁਪਏ ਅਤੇ ਫਿਰ 40 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਅਮਨ ਤੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕਰੀਬ 80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਅਮਨ ਸਕੋਡਾ ਨੂੰ ਫਾਜ਼ਿਲਕਾ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਖਿਲਾਫ ਫਾਜ਼ਿਲਕਾ ਸਮੇਤ ਪੰਜਾਬ ਭਰ ‘ਚ ਧੋਖਾਧੜੀ ਦੇ ਕਈ ਮਾਮਲੇ ਦਰਜ ਹਨ। ਜਿਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਜਦਕਿ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।



----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...