October 29, 2026, 1:15 am
----------- Advertisement -----------
HomeNewsBreaking Newsਸੀਨੀਅਰ ਕਾਂਗਰਸੀ ਆਗੂ ਪਰਵਿੰਦਰ ਸਿੰਘ ਲਾਪਰਾਂ ਨੇ ਆਪਣੀ ਮੁੱਢਲੀ ਲੀਡਰਸ਼ਿਪ ਤੋਂ ਦਿੱਤਾ...

ਸੀਨੀਅਰ ਕਾਂਗਰਸੀ ਆਗੂ ਪਰਵਿੰਦਰ ਸਿੰਘ ਲਾਪਰਾਂ ਨੇ ਆਪਣੀ ਮੁੱਢਲੀ ਲੀਡਰਸ਼ਿਪ ਤੋਂ ਦਿੱਤਾ ਅਸਤੀਫਾ

Published on

----------- Advertisement -----------

ਪਰਵਿੰਦਰ ਸਿੰਘ ਲਾਪਰਾਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ  ਤੋਂ ਅਸਤੀਫਾ ਦੇ ਦਿੱਤਾ ਹੈ , ਉਨ੍ਹਾਂ ਰਾਹੁਲ ਗਾਂਧੀ ਨੂੰ ਅਪਣਾ ਅਸਤੀਫਾ ਮੇਲ ਰਾਹੀਂ ਭੇਜਿਆ ਹੈ।

ਦੱਸ ਦਈਏ ਕਿ ਲਾਪਰਾਂ ਨੇ ਰਾਜਾ ਵੜਿੰਗ ਨੂੰ ਇਸਦਾ ਕਾਰਨ ਦੱਸਿਆ ਹੈ , ਉਨ੍ਹਾਂ ਆਪਣੇ ਅਸਤੀਫੇ ਵਿੱਚ ਲਿਖਿਆ ਕਿ ਸਿਮਰਜੀਤ ਸਿੰਘ ਬੈਂਸ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ ਬਹੁਤ ਵਡੀ ਗਲਤੀ ਹੈ। ਬੈਂਸ ਤੇ ਬਲਾਤਕਾਰ ਦੇ ਆਰੋਪ ਹਨ, ਉਨ੍ਹਾਂ ਕਿਹਾ ਬੈਂਸ ਭਰਾਵਾਂ ਕਰਕੇ ਪਾਰਟੀ ਨੂੰ ਵਡਾ ਨੁਕਸਾਨ ਝਲਣਾ ਪੈ ਸਕਦਾ ਹੈ।

ਪਰਵਿੰਦਰ ਸਿੰਘ ਲਾਪਰਾਂ ਉੱਘੇ ਕਾਂਗਰਸੀ ਆਗੂ ਗੁਰਦੇਵ ਸਿੰਘ ਲਾਪਰਾਂ ਦੇ ਪੁੱਤਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...