September 11, 2026, 9:12 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਦਾ ਪੰਜਾਬ 'ਚ ਅੱਜ ਦੂਜਾ ਦਿਨ, ਸ੍ਰੀ ਰਾਮ ਤੀਰਥ 'ਤੇ...

ਅਰਵਿੰਦ ਕੇਜਰੀਵਾਲ ਦਾ ਪੰਜਾਬ ‘ਚ ਅੱਜ ਦੂਜਾ ਦਿਨ, ਸ੍ਰੀ ਰਾਮ ਤੀਰਥ ‘ਤੇ ਟੇਕਣਗੇ ਮੱਥਾ

Published on

----------- Advertisement -----------
  • ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ

ਅੰਮ੍ਰਿਤਸਰ, 17 ਮਈ 2024 – ਦਿੱਲੀ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਅੰਮ੍ਰਿਤਸਰ ‘ਚ ਸ਼੍ਰੀ ਰਾਮ ਤੀਰਥ ‘ਤੇ ਜਾ ਕੇ ਮੱਥਾ ਟੇਕਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਹੋਣਗੇ। ਅਰਵਿੰਦ ਕੇਜਰੀਵਾਲ ਨੇ ਬੀਤੀ ਰਾਤ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕੁਝ ਕਰੀਬੀ ਆਗੂਆਂ ਨਾਲ ਮੀਟਿੰਗ ਵੀ ਕੀਤੀ।

ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਦੌਰਾਨ ਸਿਰਫ਼ ਅੰਮ੍ਰਿਤਸਰ ਵਿੱਚ ਹੀ ਠਹਿਰੇ ਹੋਏ ਹਨ। ਉਹ ਵੀਰਵਾਰ ਦੁਪਹਿਰ 2 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧੇ ਹੋਟਲ ਗਏ ਅਤੇ ਉਥੋਂ ਮੱਥਾ ਟੇਕਣ ਲਈ ਹਰਿਮੰਦਰ ਸਾਹਿਬ ਪਹੁੰਚੇ। ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣ ਤੀਰਥ ਦੇ ਵੀ ਦਰਸ਼ਨ ਕੀਤੇ। ਸ਼ਾਮ ਕਰੀਬ 6 ਵਜੇ ਰੋਡ ਸ਼ੋਅ ਵੀ ਕੱਢਿਆ ਗਿਆ। ਇਹ ਰੋਡ ਸ਼ੋਅ ਵਾਲ ਸਿਟੀ ਦੇ ਅੰਦਰ ਹੀ ਕੱਢਿਆ ਗਿਆ। ਜਿੱਥੇ ਉਹ ਲਾਹੌਰੀ ਗੇਟ ਤੋਂ ਰਵਾਨਾ ਹੋ ਕੇ ਸ਼ਕਤੀ ਨਗਰ ਪਹੁੰਚੇ।

ਅਰਵਿੰਦ ਕੇਜਰੀਵਾਲ ਇਸ ਸਮੇਂ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਰਾਤ ਠਹਿਰੇ। ਜਿੱਥੇ ਰਾਤ ਨੂੰ ਉਨ੍ਹਾਂ ਨੇ ‘ਆਪ’ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ। ਮੀਟਿੰਗ ਵਿੱਚ ਉਨ੍ਹਾਂ ਪੰਜਾਬ ਦੀਆਂ 13 ਸੀਟਾਂ ਦੇ ਸਮੀਕਰਨ ਬਣਾਏ ਅਤੇ ਦਿੱਲੀ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਬਾਅਦ ਮੁੜ ਪੰਜਾਬ ਆਉਣ ਦੀ ਯੋਜਨਾ ਬਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...