November 15, 2026, 6:55 pm
----------- Advertisement -----------
HomeNewsLatest Newsਜਲੰਧਰ 'ਚ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦੇ ਸਪੋਰਟਸ ਸਾਈਕਲ ਸੜ ਕੇ...

ਜਲੰਧਰ ‘ਚ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦੇ ਸਪੋਰਟਸ ਸਾਈਕਲ ਸੜ ਕੇ ਸੁਆਹ

Published on

----------- Advertisement -----------

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਕੁੰਦਨ ਸਾਈਕਲਜ਼ ਦੇ ਗੋਦਾਮ ਵਿੱਚ ਅੱਜ ਸਵੇਰੇ 6 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕੁੰਦਨ ਸਾਈਕਲ ਦੇ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਘਟਨਾ ਜਲੰਧਰ ਦੇ ਸਭ ਤੋਂ ਵਿਅਸਤ ਬਾਜ਼ਾਰ ਰੇਲਵੇ ਰੋਡ ‘ਤੇ ਵਾਪਰੀ। ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ।
ਫਿਲਹਾਲ ਫਾਇਰ ਬ੍ਰਿਗੇਡ ਅਧਿਕਾਰੀ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜ ਦੇਣਗੇ। ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਸਹੋਤਾ ਨੇ ਦੱਸਿਆ ਕਿ ਘਟਨਾ ਸਥਾਨ ‘ਤੇ ਫਾਇਰ ਬ੍ਰਿਗੇਡ ਦੀਆਂ 20 ਦੇ ਕਰੀਬ ਗੱਡੀਆਂ ਨੂੰ ਤਾਇਨਾਤ ਕੀਤਾ ਗਿਆ। ਪਾਣੀ ਦੇ ਨਾਲ ਫੋਮ ਦੀ ਵੀ ਵਰਤੋਂ ਕੀਤੀ ਗਈ। ਗੋਦਾਮ ‘ਚ ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਕੁੰਦਨ ਸਾਈਕਲਜ਼ ਦੇ ਮਾਲਕ ਕੁੰਦਨ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 6.30 ਵਜੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਗੋਦਾਮ ਨੂੰ ਅੱਗ ਲੱਗ ਗਈ ਹੈ। ਉਸ ਦਾ ਗੋਦਾਮ ਕਰੀਬ 5 ਮਰਲੇ ਦਾ ਹੈ, ਜਿਸ ਵਿਚ ਉਸ ਨੇ ਮਹਿੰਗੇ ਸਪੋਰਟਸ ਸਾਈਕਲ ਰੱਖੇ ਸਨ। ਹਾਲਾਂਕਿ ਸਵੇਰੇ 8.15 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾ ਲਿਆ ਗਿਆ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਦੀ ਵਰਤੋਂ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...