November 25, 2026, 4:48 am
----------- Advertisement -----------
HomeNewsLatest Newsਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਰਈਸੀ ਦੀ...

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਰਈਸੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਰਈਸੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਉਨ੍ਹਾਂ ਨੇ ਕਿਹਾ, “ਮੈਂ ਰਈਸੀ ਦੀ ਅਚਾਨਕ ਮੌਤ ਤੋਂ ਸਦਮੇ ‘ਚ ਹਾਂ। ਉਨ੍ਹਾਂ ਨੇ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਅੱਗੇ ਲਿਜਾਣ ‘ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਨਾਲ ਮੇਰੀ ਸੰਵੇਦਨਾ ਹੈ। ਇਸ ਮੁਸ਼ਕਿਲ ਸਮੇਂ ‘ਚ ਭਾਰਤ ਇਰਾਨ ਨਾਲ ਖੜ੍ਹਾ ਹੈ।”
ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਰਾਸ਼ਟਰਪਤੀ ਰਈਸੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, “ਮੈਂ ਜਨਵਰੀ ਵਿੱਚ ਹੀ ਉਨ੍ਹਾਂ ਨੂੰ ਮਿਲਿਆ ਸੀ। ਦਰਦਨਾਕ ਹਾਦਸੇ ਦੀ ਖ਼ਬਰ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਦੁਖੀ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।”
ਦੱਸ ਦਈਏ ਕਿ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ 63 ਸਾਲ ਦੇ ਸਨ। ਉਨ੍ਹਾਂ ਦਾ ਹੈਲੀਕਾਪਟਰ ਐਤਵਾਰ ਸ਼ਾਮ ਕਰੀਬ 7 ਵਜੇ ਅਜ਼ਰਬਾਈਜਾਨ ਤੋਂ ਵਾਪਸ ਆਉਂਦੇ ਸਮੇਂ ਲਾਪਤਾ ਹੋ ਗਿਆ ਸੀ। ਰਾਸ਼ਟਰਪਤੀ ਦੇ ਨਾਲ ਜਹਾਜ਼ ‘ਚ 9 ਲੋਕ ਸਵਾਰ ਸਨ, ਜਿਨ੍ਹਾਂ ‘ਚ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਵੀ ਸ਼ਾਮਲ ਸਨ। ਹਾਦਸੇ ਵਿੱਚ ਸਾਰਿਆਂ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...