October 4, 2026, 4:38 pm
----------- Advertisement -----------
HomeNewsBreaking Newsਮੋਗਾ ਪੁਲਿਸ ਨੇ ਧਰਮਕੋਟ 'ਚ ਕੀਤੀ ਛਾਪੇਮਾਰੀ, 1 ਲੱਖ 40 ਹਜ਼ਾਰ ਲੀਟਰ...

ਮੋਗਾ ਪੁਲਿਸ ਨੇ ਧਰਮਕੋਟ ‘ਚ ਕੀਤੀ ਛਾਪੇਮਾਰੀ, 1 ਲੱਖ 40 ਹਜ਼ਾਰ ਲੀਟਰ ਸ਼ਰਾਬ ਬਰਾਮਦ

Published on

----------- Advertisement -----------

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ‘ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਹੈ। ਅਜਿਹਾ ਹੀ ਕੁਝ ਮੋਗਾ ਸ਼ਹਿਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦੌਰਾਨ ਨਸ਼ਿਆਂ ਦੀ ਆਵਾਜਾਈ ਨੂੰ ਰੋਕਣ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਪੁਲਿਸ ਨੇ ਧਰਮਕੋਟ ਦੇ ਦਰਿਆ ਵਿੱਚ ਛਾਪੇਮਾਰੀ ਕਰਕੇ 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ। ਫਿਲਹਾਲ ਦੋਸ਼ੀਆਂ ਦੀ ਭਾਲ ਜਾਰੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਧਰਮਕੋਟ ਅਮਰਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਮੋਗਾ ਦੀਆਂ ਹਦਾਇਤਾਂ ਤਹਿਤ ਚੋਣਾਂ ਦੇ ਮੱਦੇਨਜ਼ਰ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਆਧਾਰ ‘ਤੇ ਧਰਮਕੋਟ ਦੇ ਦਰਿਆ ਇਲਾਕੇ ‘ਚ ਛਾਪੇਮਾਰੀ ਕੀਤੀ ਗਈ।

ਛਾਪੇਮਾਰੀ ਦੌਰਾਨ 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ ਹੋਈ। ਜਿਸ ਤੋਂ ਬਾਅਦ ਆਬਕਾਰੀ ਵਿਭਾਗ ਦੀ ਸਿਫਾਰਿਸ਼ ‘ਤੇ ਥਾਣਾ ਧਰਮਕੋਟ ‘ਚ 3 ਮਾਮਲੇ ਦਰਜ ਕੀਤੇ ਗਏ ਹਨ। ਜਲਦ ਹੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾਇਸ ਆਪ੍ਰੇਸ਼ਨ ਨੂੰ ਕਰੀਬ 35 ਕਰਮਚਾਰੀਆਂ ਦੇ ਸਹਿਯੋਗ ਨਾਲ ਸਫਲ ਬਣਾਇਆ ਗਿਆ। ਇਸ ਦੇ ਨਾਲ ਹੀ ਡੀ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਵੀ ਦਿੱਤੀ ਕਿ ਉਹ ਆਪਣਾ ਕੰਮ ਬੰਦ ਕਰਕੇ ਕੋਈ ਕੰਮ ਕਰ ਲੈਣ, ਅੱਜ ਕੋਈ ਵੀ ਨਸ਼ਾ ਤਸਕਰ ਫੜਿਆ ਜਾਵੇਗਾ। ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...