November 24, 2026, 12:38 am
----------- Advertisement -----------
HomeNewsLatest Newsਪਟਿਆਲਾ ਤੋਂ ਅਯੁੱਧਿਆ ਸ਼੍ਰੀ ਰਾਮ ਮੰਦਰ ਦੇ ਦਰਸ਼ਨ ਕਰਨ ਗਏ ਦੋ ਬੱਚੇ...

ਪਟਿਆਲਾ ਤੋਂ ਅਯੁੱਧਿਆ ਸ਼੍ਰੀ ਰਾਮ ਮੰਦਰ ਦੇ ਦਰਸ਼ਨ ਕਰਨ ਗਏ ਦੋ ਬੱਚੇ ਲਾਪਤਾ

Published on

----------- Advertisement -----------

ਪਟਿਆਲਾ ਤੋਂ ਅਯੁੱਧਿਆ ਸਥਿਤ ਸ਼੍ਰੀ ਰਾਮ ਮੰਦਰ ਦੇ ਦਰਸ਼ਨ ਕਰਨ ਗਏ ਦੋ ਬੱਚੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। 3 ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਸੁਰਾਗ ਨਹੀਂ ਮਿਲਿਆ। ਲਾਪਤਾ ਬੱਚਿਆਂ ਦੀ ਪਛਾਣ ਕਾਰਤਿਕ ਅਤੇ ਪ੍ਰਿੰਸ ਵਾਸੀ ਤੇਜ ਬਾਗ ਕਲੋਨੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ।
ਪਰਿਵਾਰਿਕ ਮੈਂਬਰਾ ਦਾ ਕਹਿਣਾ ਕਿ ਬੱਸ 17 ਤਰੀਕ ਨੂੰ ਦੁਪਹਿਰ 2.30 ਵਜੇ ਅਯੁੱਧਿਆ ਲਈ ਰਵਾਨਾ ਹੋਈ ਸੀ। ਉਹ ਆਪ ਬੱਸ ਵਿੱਚ ਬੱਚਿਆਂ ਨੂੰ ਬੈਠਾ ਕੇ ਆਏ ਸਨ। ਨਾਲ ਹੀ ਰਾਹੁਲ ਅਤੇ ਚਮਨ ਨੂੰ ਬੱਚਿਆਂ ਦੀ ਦੇਖਭਾਲ ਕਰਨ ਲਈ ਕਿਹਾ ਗਿਆ।
ਬੱਚਿਆਂ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਵੀ ਅਯੁੱਧਿਆ ਚਲੇ ਗਏ ਹਨ। ਉਹ ਬੱਚਿਆਂ ਦੀ ਭਾਲ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲਾ ਕਿਹਾ ਗਿਆ ਕਿ ਬੱਚੇ ਲਾਪਤਾ ਹੋ ਗਏ ਹਨ। ਫਿਰ ਪਤਾ ਲੱਗਾ ਕਿ ਬੱਚੇ ਉਥੇ ਨਦੀ ‘ਚ ਨਹਾਉਣ ਗਏ ਸਨ। ਉਦੋਂ ਤੋਂ ਲਾਪਤਾ ਹੈ। ਉਨ੍ਹਾਂ ਦੇ ਕੱਪੜੇ ਨਦੀ ਦੇ ਕੰਢੇ ਤੋਂ ਮਿਲੇ ਹਨ। ਹਾਲਾਂਕਿ ਬੱਚਿਆਂ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...