June 16, 2026, 12:01 am
----------- Advertisement -----------
HomeNewsHaryanaਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਆਉਣਗੇ ਰੇਵਾੜੀ; ਰੋਹਤਕ ਤੋਂ ਭਾਜਪਾ ਉਮੀਦਵਾਰ ਡਾ....

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਆਉਣਗੇ ਰੇਵਾੜੀ; ਰੋਹਤਕ ਤੋਂ ਭਾਜਪਾ ਉਮੀਦਵਾਰ ਡਾ. ਅਰਵਿੰਦ ਸ਼ਰਮਾ ਦੇ ਹੱਕ ‘ਚ ਕਰਨਗੇ ਰੈਲੀ

Published on

----------- Advertisement -----------

ਵੋਟਾਂ ਦੀ ਤਰੀਕ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਥਾਵਾਂ ‘ਤੇ ਸਟਾਰ ਪ੍ਰਚਾਰਕ ਪੁੱਜਣੇ ਸ਼ੁਰੂ ਹੋ ਗਏ ਹਨ। ਹਰਿਆਣਾ ਵਿੱਚ 25 ਜੂਨ ਨੂੰ ਵੋਟਾਂ ਪੈਣਗੀਆਂ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਹਰਿਆਣਾ ਦੇ ਰੇਵਾੜੀ ਦੇ ਕੋਸਲੀ ਕਸਬੇ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਉਹ ਰੋਹਤਕ ਤੋਂ ਭਾਜਪਾ ਉਮੀਦਵਾਰ ਡਾ: ਅਰਵਿੰਦ ਸ਼ਰਮਾ ਦੇ ਹੱਕ ਵਿੱਚ ਵੋਟ ਅਪੀਲ ਕਰਨ ਆ ਰਹੇ ਹਨ। 22 ਮਈ ਨੂੰ ਦੁਪਹਿਰ 2.30 ਵਜੇ ਅਨਾਜ ਮੰਡੀ ਵਿਖੇ ਹੋਣ ਵਾਲੀ ਇਸ ਰੈਲੀ ਵਿੱਚ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਵੀ ਸ਼ਿਰਕਤ ਕਰਨਗੇ।
ਦੱਸ ਦਈਏ ਕਿ ਰਾਜਸਥਾਨ ਦੀ ਤਿਜਾਰਾ ਸੀਟ ਤੋਂ ਵਿਧਾਇਕ ਬਾਬਾ ਬਾਲਕਨਾਥ ਵੀ ਰੈਲੀ ਵਿੱਚ ਪਹੁੰਚਣਗੇ। ਭਾਜਪਾ ਰੋਹਤਕ ਸੀਟ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੇ ਇਸ ਸੀਟ ‘ਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਪੁੱਤਰ ਦੀਪੇਂਦਰ ਹੁੱਡਾ ਨੂੰ ਮੈਦਾਨ ‘ਚ ਉਤਾਰਿਆ ਹੈ। ਪਿਛਲੀਆਂ ਚੋਣਾਂ ਵਿੱਚ ਡਾ: ਅਰਵਿੰਦ ਸ਼ਰਮਾ ਨੇ ਦੀਪੇਂਦਰ ਹੁੱਡਾ ਨੂੰ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...