May 1, 2026, 5:12 pm
----------- Advertisement -----------
HomeNewsLatest Newsਚੋਣ ਕਮਿਸ਼ਨ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਵੇ: ਸੁਨੀਲ ਜਾਖੜ

ਚੋਣ ਕਮਿਸ਼ਨ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਵੇ: ਸੁਨੀਲ ਜਾਖੜ

Published on

----------- Advertisement -----------

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਵੋਟ ਪਾ ਸਕਣ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਸਮੇਂ ਸੂਬੇ ‘ਚ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣਗੇ। ਅਜਿਹੇ ‘ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ। ਇੰਨੀ ਗਰਮੀ ਵਿੱਚ ਬਜ਼ੁਰਗਾਂ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...