April 29, 2026, 10:45 am
----------- Advertisement -----------
HomeNewsBreaking Newsਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

Published on

----------- Advertisement -----------

ਚੰਡੀਗੜ੍ਹ, 22 ਮਈ (ਬਲਜੀਤ ਮਰਵਾਹਾ)ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।

ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...