July 21, 2026, 4:55 pm
----------- Advertisement -----------
HomeNewsBreaking Newsਰਾਇਲਜ਼ ਚੈਲੰਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ ਦਿੱਤਾ 173 ਦੌੜਾਂ ਦਾ ਟੀਚਾ

ਰਾਇਲਜ਼ ਚੈਲੰਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ ਦਿੱਤਾ 173 ਦੌੜਾਂ ਦਾ ਟੀਚਾ

Published on

----------- Advertisement -----------

ਆਈਪੀਐਲ ਦੇ ਐਲੀਮੀਨੇਟਰ ਮੈਚ ਵਿੱਚ ਰਾਇਲਜ਼ ਚੈਲੰਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ 173 ਦੌੜਾਂ ਦਾ ਟੀਚਾ ਦਿੱਤਾ ਹੈ। ਅਹਿਮਦਾਬਾਦ ਵਿੱਚ ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 172 ਦੌੜਾਂ ਬਣਾਈਆਂ। ਜਵਾਬ ‘ਚ ਰਾਜਸਥਾਨ ਨੇ ਇਕ ਓਵਰ ‘ਚ ਬਿਨਾਂ ਕਿਸੇ ਨੁਕਸਾਨ ਦੇ 2 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ ਅਤੇ ਟਾਮ ਕੋਹਲਰ ਕੈਡਮੋਰ ਕ੍ਰੀਜ਼ ‘ਤੇ ਹਨ।

ਰਜਤ ਪਾਟੀਦਾਰ ਨੇ ਸਭ ਤੋਂ ਵੱਧ 34 ਦੌੜਾਂ ਅਤੇ ਵਿਰਾਟ ਕੋਹਲੀ ਨੇ 33 ਦੌੜਾਂ ਦੀ ਪਾਰੀ ਖੇਡੀ। ਕੋਹਲੀ ਨੇ IPL ‘ਚ 8 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਉਹ ਲੀਗ ਦਾ ਸਭ ਤੋਂ ਵੱਧ ਸਕੋਰਰ ਹੈ।

ਰੋਵਮਨ ਪਾਵੇਲ ਨੇ 4 ਕੈਚ ਲਏ। ਅਵੇਸ਼ ਖਾਨ ਨੇ 3 ਵਿਕਟਾਂ ਲਈਆਂ। ਰਵੀਚੰਦਰਨ ਅਸ਼ਵਿਨ ਨੇ 2 ਵਿਕਟਾਂ ਹਾਸਲ ਕੀਤੀਆਂ। ਟ੍ਰੇਂਟ ਬੋਲਟ ਅਤੇ ਯੁਜਵੇਂਦਰ ਚਾਹਲ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...