November 8, 2026, 12:33 am
----------- Advertisement -----------
HomeNewsLatest Newsਫਾਜ਼ਿਲਕਾ: ਅਚਾਰ 'ਚੋ ਨਿਕਲਿਆ ਸੱਪ, ਦੇਖ ਕੇ ਪਰਿਵਾਰ ਦੇ ਉੱਡੇ ਹੋਸ਼!

ਫਾਜ਼ਿਲਕਾ: ਅਚਾਰ ‘ਚੋ ਨਿਕਲਿਆ ਸੱਪ, ਦੇਖ ਕੇ ਪਰਿਵਾਰ ਦੇ ਉੱਡੇ ਹੋਸ਼!

Published on

----------- Advertisement -----------

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਚੰਨਣਵਾਲਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਅਚਾਰ ਦੇ ਡੱਬੇ ਵਿੱਚ ਇੱਕ ਮਰਿਆ ਹੋਇਆ ਸੱਪ ਮਿਲਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਿੱਚ ਹੀ ਅਚਾਰ ਵੇਚਣ ਵਾਲੇ ਵਿਕਰੇਤਾ ਤੋਂ ਅਚਾਰ ਦਾ ਡੱਬਾ ਖਰੀਦਿਆ ਸੀ।
ਜਾਣਕਾਰੀ ਦਿੰਦਿਆਂ ਪਿੰਡ ਚੰਨਣਵਾਲਾ ਦੀ ਵਸਨੀਕ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਆਏ ਇੱਕ ਆਚਾਰ ਵਿਕਰੇਤਾ ਤੋਂ ਡੱਬਾ ਬੰਦ ਅਚਾਰ ਲਿਆ ਸੀ। ਉਸ ਨੇ ਇਸ ਡੱਬੇ ਵਿੱਚੋਂ ਬਹੁਤ ਸਾਰਾ ਅਚਾਰ ਖਾ ਲਿਆ ਹੈ। ਜਦੋਂ ਡੱਬੇ ਵਿੱਚ ਕਰੀਬ 200 ਗ੍ਰਾਮ ਅਚਾਰ ਬਚਿਆ ਤਾਂ ਪਰਿਵਾਰ ਦੇ ਇੱਕ ਮੈਂਬਰ ਨੇ ਅਚਾਰ ਕੱਢਣ ਲਈ ਉਸ ਵਿੱਚ ਜਦ ਚਮਚਾ ਪਾਇਆ ਤਾਂ ਉਸ ਵਿੱਚ ਸੱਪ ਨਜ਼ਰ ਆਇਆ।
ਇਹ ਦੇਖ ਕੇ ਪਰਿਵਾਰ ਹੈਰਾਨ ਰਹਿ ਗਿਆ। ਇਸ ਮਾਮਲੇ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੇ ਅਚਾਰ ਵਿਕਰੇਤਾ ਨੂੰ ਸੂਚਿਤ ਕੀਤਾ ਤਾਂ ਅਚਾਰ ਵਿਕਰੇਤਾ ਮੌਕੇ ’ਤੇ ਪਹੁੰਚ ਗਿਆ। ਉਸ ਨੇ ਦੱਸਿਆ ਕਿ ਉਸ ਨੇ ਡੱਬਾਬੰਦ ​​ਅਚਾਰ ਦਿੱਤਾ ਸੀ। ਉਸਨੇ ਦੱਸਿਆ ਕਿ ਉਹ ਇਹ ਅਚਾਰ ਮੋਗਾ ਦੀ ਇੱਕ ਬਜਾਜ ਕੰਪਨੀ ਤੋਂ ਖਰੀਦ ਕੇ ਵੇਚਦਾ ਹੈ। ਓਧਰ, ਕੰਪਨੀ ਦਾ ਕਹਿਣਾ ਹੈ ਕਿ ਉਹ ਪੂਰੀ ਤਰ੍ਹਾਂ ਸਾਫ-ਸਫਾਈ ਰੱਖਦੇ ਹਨ।ਉਨ੍ਹਾਂ ਤੋਂ ਕੋਈ ਗਲਤੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...