October 25, 2026, 12:57 pm
----------- Advertisement -----------
HomeNewsBreaking Newsਅੱਜ ਦਿੱਲੀ-ਚੰਡੀਗੜ੍ਹ ਸਮੇਤ ਇਨ੍ਹਾਂ ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ

ਅੱਜ ਦਿੱਲੀ-ਚੰਡੀਗੜ੍ਹ ਸਮੇਤ ਇਨ੍ਹਾਂ ਸ਼ਹਿਰਾਂ ‘ਚ ਬੰਦ ਰਹਿਣਗੇ ਬੈਂਕ

Published on

----------- Advertisement -----------

ਜੇਕਰ ਤੁਸੀਂ ਅੱਜ ਬੈਂਕ ਨਾਲ ਜੁੜਿਆ ਕੋਈ ਕੰਮ ਕਰਨਾ ਹੈ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਦਰਅਸਲ, ਜੇਕਰ ਤੁਸੀਂ ਅੱਜ ਕਿਸੇ ਕੰਮ ਲਈ ਬੈਂਕ ਜਾ ਰਹੇ ਹੋ ਤਾਂ ਤੁਹਾਡਾ ਕੰਮ ਅਟਕ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ 23 ਮਈ 2024 ਵੀਰਵਾਰ ਨੂੰ ਬੈਂਕ ਚ ਛੁੱਟੀ ਹੋਣ ਕਾਰਨ ਕੋਈ ਕੰਮ ਨਹੀਂ ਹੋਵੇਗਾ ਅਤੇ ਬੈਂਕ ਬੰਦ ਰਹਿਣਗੇ।
ਆਰਬੀਆਈ ਦੀਆਂ ਛੁੱਟੀਆਂ ਦੀ ਸੂਚੀ ਅਨੁਸਾਰ ਅੱਜ ਦੇਸ਼ ਦੇ ਕਈ ਰਾਜਾਂ ਵਿੱਚ ਬੈਂਕਾਂ ਵਿੱਚ ਛੁੱਟੀਆਂ ਹਨ। ਇਸ ਤੋਂ ਇਲਾਵਾ ਇਸ ਹਫਤੇ ਵੱਖ-ਵੱਖ ਕਾਰਨਾਂ ਕਰਕੇ 25 ਅਤੇ 26 ਮਈ ਨੂੰ ਵੀ ਬੈਂਕ ਬੰਦ ਰਹਿਣ ਵਾਲੇ ਹਨ।
ਆਰਬੀਆਈ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ 23 ਮਈ ਨੂੰ ਬੁੱਧ ਪੂਰਨਿਮਾ ਦੇ ਦਿਨ ਅਗਰਤਲਾ, ਐਜ਼ੌਲ, ਬੇਲਾਪੁਰ, ਭੋਪਾਲ, ਚੰਡੀਗੜ੍ਹ, ਦੇਹਰਾਦੂਨ, ਈਟਾਨਗਰ, ਜੰਮੂ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਰਾਜਪੁਰ , ਰਾਂਚੀ, ਸ਼ਿਮਲਾ ਅਤੇ ਸ਼੍ਰੀਨਗਰ ‘ਚ ਬੈਂਕ ਬੰਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...