October 20, 2026, 11:25 pm
----------- Advertisement -----------
HomeNewsBreaking Newsਪੰਜਾਬ ਚੋਣਾਂ 2022: ਆਖਰੀ ਦਿਨ ਦਾਖ਼ਲ ਹੋਈਆਂ 931 ਨਾਮਜ਼ਦਗੀਆਂ, ਪੜ੍ਹੋ ਕੁੱਲ ਕਿੰਨੀਆਂ...

ਪੰਜਾਬ ਚੋਣਾਂ 2022: ਆਖਰੀ ਦਿਨ ਦਾਖ਼ਲ ਹੋਈਆਂ 931 ਨਾਮਜ਼ਦਗੀਆਂ, ਪੜ੍ਹੋ ਕੁੱਲ ਕਿੰਨੀਆਂ ਨਾਮਜ਼ਦਗੀਆਂ ਹੋਈਆਂ

Published on

----------- Advertisement -----------

ਚੰਡੀਗੜ੍ਹ, 2 ਫਰਵਰੀ 2022 – ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ਵਿੱਚ 931 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।

ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 2279 ਹੋ ਗਈ ਹੈ।

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ਨੋਅ ਯੂਅਰ ਕੈਂਡੀਡੇਟ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...