October 4, 2026, 7:15 am
----------- Advertisement -----------
HomeNewsBreaking Newsਪੰਜਾਬ ਆ ਰਹੀ ਹੈ ਮਾਇਆਵਤੀ, ਬਦਲ ਦਵਾਂਗੇ ਸਮੀਕਰਨ - ਗੜ੍ਹੀ

ਪੰਜਾਬ ਆ ਰਹੀ ਹੈ ਮਾਇਆਵਤੀ, ਬਦਲ ਦਵਾਂਗੇ ਸਮੀਕਰਨ – ਗੜ੍ਹੀ

Published on

----------- Advertisement -----------
  • ਅਕਾਲੀ ਬਸਪਾ ਦੀ ਲਹਿਰ ਜਿੱਤ ਚ ਬਦਲ ਜਾਵੇਗੀ

ਚੰਡੀਗੜ੍ਹ, 2 ਫ਼ਰਵਰੀ , 2022 – ਪੰਜਾਬ ਦੀਆਂ 117 ਸੀਟਾਂ ਵਿੱਚੋਂ 69 ਸੀਟਾਂ ਵਾਲਾ ਮਾਲਵਾ ਇਲਾਕਾ ਕਾਫ਼ੀ ਅਹਿਮ ਹੈI ਦਲਿਤ ਅਬਾਦੀ ਖੇਤਰ ਵਾਲੇ ਮਾਲਵਾ ਤੋਂ ਕੈਪਟਨ ਅਮਰਿੰਦਰ ਸਿੰਘ ਪਿਛਲੀ ਵਾਰ ਚੋਣ ਲੜੇ ਸਨ। ਇਸ ਵਾਰ ਕੋਈ ਬਹੁਤ ਪ੍ਰਮੁੱਖ ਚਿਹਰਾ ਕਾਂਗਰਸ ਕੋਲ ਮਾਲਵਾ ‘ਚ ਨਹੀਂ ਸੀ। ਦਰਅਸਲ ਬਸਪਾ ਨੇ ਕਾਂਗਰਸ ਦਾ ਦੋਆਬਾ ਮਿਸ਼ਨ ਫ਼ੇਲ੍ਹ ਕਰ ਦਿੱਤਾ, ਇਸੇ ਤਰ੍ਹਾਂ ਮਜੀਠੈ ਨੇ ਕਾਂਗਰਸ ਦਾ ਮਾਝਾ ਮਿਸ਼ਨ ਫ਼ੇਲ੍ਹ ਕੀਤਾ ਅਤੇ ਹੁਣ ਮਾਲਵੇ ਦੇ ਨਕਲੀ ਮਿਸ਼ਨ ਉੱਤੇ ਦਲਿਤ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਉਤਾਰਿਆ ਗਿਆ ਹੈ।

ਕਾਂਗਰਸ ਨੇ ਇਸ ਤਰ੍ਹਾਂ ਦੋਆਬਾ ਅਤੇ ਮਾਝਾ ਵਿੱਚ ਕਾਂਗਰਸ ਨੇ ਧੂੜ ਚੱਟੀ ਸੀ, ਉਸੇ ਤਰਾਂ ਮਾਲਵੇ ਵਿੱਚ ਵੀ ਬਸਪਾ ਅਕਾਲੀ ਗੱਠਜੋੜ ਇਸ ਵਾਰ ਵੀ ਕਾਂਗਰਸ ਨੂੰ ਧੂੜ ਚਟਾ ਕੇ ਹੀ ਭੇਜੇਗਾ। ਇਸ ਗੱਲ ਦਾ ਪ੍ਰਗਟਾਵਾ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਦੇ ਇਸੇ ਲਈ ਸੀ.ਐਮ ਨੂੰ ਇੱਥੇ ਭਦੌੜ ਤੋਂ ਉਤਾਰਿਆ ਹੈ, ਇਹ ਸਿਆਸੀ ਤੌਰ ਉਤੇ ਵਧੀਆ ਕਦਮ ਹੈ ਪਰ ਇਸ ਵਾਰ ਲਹਿਰ ਬਸਪਾ – ਅਕਾਲੀ ਗੱਠਜੋੜ ਦੀ ਹੀ ਹੈ। ਉਹਨਾਂ ਕਿਹਾ ਕਿ ਖਾਸਕਰ 8 ਫਰਵਰੀ ਦੇ ਬਸਪਾ ਸੁਪ੍ਰੀਮੋ ਮਾਇਆਵਤੀ ਦੇ ਦੌਰੇ ਨਾਲ ਸੂਬੇ ਦੀ ਸਿਆਸਤ ਦੇ ਸਮੀਕਰਣ ਬਾਦਲ ਜਾਣਗੇ। ਮਾਲਵਾ ਵਿੱਚ 69, ਮਾਝੇ ਵਿੱਚ 25 ਅਤੇ ਦੋਆਬਾ ਵਿੱਚ 23 ਸੀਟਾਂ ਉੱਤੇ ਬਸਪਾ ਅਕਾਲੀ ਗੱਠਜੋੜ ਦਾ ਵੋਟ ਫੀਸਦੀ ਵਧੇਗਾ।

ਗੜੀ ਨੇ ਦੱਸਿਆ ਪਿਛਲੇ 3 ਮਹੀਨੀਆਂ ਤੋਂ ਇਲਾਕੇ ਦੇ ਹਰ ਕੋਨੇ ਵਿੱਚ ਉਹ ਆਪ ਗਏ ਹਨ ਅਤੇ ਇਸ ਵਾਰ ਬਸਪਾ ਅਕਾਲੀ ਗੱਠਜੋੜ ਦੀ ਲਹਿਰ ਹੀ ਹਰ ਪਾਸੇ ਨਜ਼ਰ ਆ ਰਹੀ ਹੈ ਅਤੇ ਭੈਣ ਮਾਇਆਵਤੀ ਦੇ ਆਉਣ ਨਾਲ ਇਹ ਲਹਿਰ ਜਿੱਤ ਵਿਚ ਬਾਦਲ ਜਾਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...